Thursday , 19 July 2018
Breaking News
You are here: Home » NATIONAL NEWS » ਇਸਰੋ ਨੇ ਰਚਿਆ ਇਤਿਹਾਸ, ਲਾਂਚ ਕੀਤਾ ਭਾਰਤ ਦਾ 100ਵਾਂ ਸੈਟੇਲਾਈਟ

ਇਸਰੋ ਨੇ ਰਚਿਆ ਇਤਿਹਾਸ, ਲਾਂਚ ਕੀਤਾ ਭਾਰਤ ਦਾ 100ਵਾਂ ਸੈਟੇਲਾਈਟ

ਬੈਂਗਲੁਰੂ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਆਪਣੀ ਸੈਂਚੁਰੀ ਪੂਰੀ ਕਰ ਲਈ।ਇਸਰੋ ਨੇ ਸ਼ੁਕਰਵਾਰ ਨੂੰ ਇਕੱਠੇ 31 ਸੈਟੇਲਾਈਟਾਂ ਨੂੰ ਛੱਡਿਆ, ਇਸ ’ਚ ਭਾਰਤ ਦੇ 3 ਅਤੇ 6 ਹੋਰ ਦੇਸ਼ਾਂ ਦੇ 28 ਸੈਟੇਲਾਈਟ ਸ਼ਾਮਲ ਹਨ। ਸ਼੍ਰੀਹਰਿਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਸ਼ੁਕਰਵਾਰ ਦੀ ਸਵੇਰ 9.28 ਵਜੇ ਪੀ.ਐਸ.ਐਲ.ਵੀ.-ਸੀ40 ਰਾਕੇਟ ਨੂੰ ਛਡਿਆ ਗਿਆ। ਸੈਟੇਲਾਈਟ ਕੇਂਦਰ ਨਿਰਦੇਸ਼ਕ ਐਮ. ਅੰਨਾਦੁਰਈ ਨੇ ਦਸਿਆ ਕਿ ਮਾਈਕ੍ਰੋ ਸੈਟੇਲਾਈਟ ਪੁਲਾੜ ’ਚ ਭਾਰਤ ਦਾ 100ਵਾਂ ਸੈਟੇਲਾਈਟ ਹੈ।

Comments are closed.

COMING SOON .....
Scroll To Top
11