Monday , 23 September 2019
Breaking News
You are here: Home » INTERNATIONAL NEWS » ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ ‘ਤੇ ਸਰਕਾਰੀ ਫ਼ੰਡ ਦੀ ਦੁਰਵਰਤੋਂ ਕਰਨ ਦਾ ਦੋਸ਼

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ ‘ਤੇ ਸਰਕਾਰੀ ਫ਼ੰਡ ਦੀ ਦੁਰਵਰਤੋਂ ਕਰਨ ਦਾ ਦੋਸ਼

ਯੇਰੂਸ਼ਲਮ, 16 ਜੂਨ (ਪੰਜਾਬ ਟਾਇਮਜ਼ ਬਿਊਰੋ)- ਇਜ਼ਰਾਈਲ ਦੀ ਇੱਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ ‘ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ ‘ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰਾ ਨੂੰ ਜੁਰਮਾਨਾ ਭਰਨ ਦੇ ਵੀ ਹੁਕਮ ਦਿੱਤੇ ਹਨ।

Comments are closed.

COMING SOON .....


Scroll To Top
11