Sunday , 15 December 2019
Breaking News
You are here: Home » NATIONAL NEWS » ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਮੁੰਬਈ, 27 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼ਿਵ ਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਦੇ ਅੱਜ 28 ਨਵੰਬਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਰਹੇ ਹਨ। ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਲਾ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡੀ.ਐਮ.ਕੇ ਦੇ ਆਗੂ ਸਟਾਲਿਨ ਨੂੰ ਵੀ ਸੱਦਾ ਭੇਜਿਆ ਗਿਆ ਹੈ।

Comments are closed.

COMING SOON .....


Scroll To Top
11