Tuesday , 20 November 2018
Breaking News
You are here: Home » NATIONAL NEWS » ਐਲ.ਜੀ. ਨੇ ਦਿੱਲੀ ਸਰਕਾਰ ਦੇ 9 ਸਲਾਹਕਾਰ ਹਟਾਏ

ਐਲ.ਜੀ. ਨੇ ਦਿੱਲੀ ਸਰਕਾਰ ਦੇ 9 ਸਲਾਹਕਾਰ ਹਟਾਏ

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ਦੇ ਬਾਅਦ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 9 ਸਲਾਹਕਾਰਾਂ ਨੂੰ ਹਟਾ ਦਿਤਾ ਹੈ। ਮੰਗਲਵਾਰ ਨੂੰ ਲਏ ਗਏ ਇਸ ਫੈਸਲੇ ਨਾਲ ਆਉਣ ਵਾਲੇ ਦਿਨਾਂ ‘ਚ ਦਿਲੀ ਅਤੇ ਕੇਂਦਰ ਸਰਕਾਰ ਵਿਚਕਾਰ ਪਹਿਲੇ ਤੋਂ ਚਲ ਰਿਹਾ ਤਨਾਅ ਹੋਰ ਵਧ ਸਕਦਾ ਹੈ।

Comments are closed.

COMING SOON .....


Scroll To Top
11