Saturday , 26 May 2018
Breaking News
You are here: Home » PUNJAB NEWS » ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਮੁਕਤਸਰ, 15 ਮਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਪਾਰਟੀ ਦੇ ਆਗੂ ਤੇ ਕੋਠੇ ਚੀਦਿਆਂ ਦੇ ਸਾਬਕਾ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਛਿੰਦਾ ਸਿੰਘ ‘ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਹਮਲੇ ‘ਚ ਸਾਬਕਾ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਛਿੰਦਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਜਦੋਂ ਸਾਬਕਾ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਛਿੰਦਾ ਸਿੰਘ ਪਿੰਡ ਦੋਦਾ ਨੇੜੇ ਭੋਲੇਵਾਲੀ ਕੋਟਲੀ ਕੋਲ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿਤੀ।ਜਿਸ ‘ਚ ਉਹਨਾਂ ਦੀ ਮੌਤ ਹੋ ਗਈ।

Comments are closed.

COMING SOON .....
Scroll To Top
11