Friday , 21 September 2018
Breaking News
You are here: Home » BUSINESS NEWS » ਕਾਂਗਰਸ ਵੱਲੋਂ ਤੇਲ ਕੀਮਤਾਂ ਵਿਰੁੱਧ 10 ਨੂੰ ਭਾਰਤ ਬੰਦ ਦਾ ਸੱਦਾ

ਕਾਂਗਰਸ ਵੱਲੋਂ ਤੇਲ ਕੀਮਤਾਂ ਵਿਰੁੱਧ 10 ਨੂੰ ਭਾਰਤ ਬੰਦ ਦਾ ਸੱਦਾ

ਨਵੀਂ ਦਿਲੀ, 7 ਸਤੰਬਰ (ਪੀ.ਟੀ.)- ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ ਰੋਸ ਪ੍ਰਗਟਾਵੇ ਲਈ ਕਾਂਗਰਸ ਵੱਲੋਂ 10 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਤੇਲ ਕੀਮਤਾਂ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

Comments are closed.

COMING SOON .....
Scroll To Top
11