Monday , 17 February 2020
Breaking News
You are here: Home » BUSINESS NEWS » ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ

ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ

ਨਵੀਂ ਦਿੱਲੀ, 20 ਸਤੰਬਰ (ਪੀ.ਟੀ.)- ਆਰਥਿਕ ਮੰਦੀ ‘ਤੇਆਲੋਚਨਾ ਦਾ ਸਾਹਮਦਾ ਕਰ ਰਹੀ ਕੇਂਦਰ ਸਰਕਾਰ ਨੇ ਕੰਪਨੀਆਂ ਲਈ ਵੱਡਾ ਐਲਾਨ ਕੀਤਾ ਹੈ। ਵਿੱਤਮੰਤਰੀ ਨਿਰਮਲਾ ਸੀਤਾਰਮਣ ਨੇ ਕੰਪਨੀਆਂ ਲਈ ਕਾਰਪੋਰੇਟ ਟੈਕਸ ਘਟਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂਕਿਹਾ ਕਿ ਅਸੀਂ ਅੱਜ ਘਰੇਲੂ ਕੰਪਨੀਆਂ ਅਤੇ ਨਵੀਆਂ ਘਰੇਲੂ ਵਿਨਿਰਮਾਣ ਕੰਪਨੀਆਂ ਲਈ ਕਾਰਪੋਰੇਟਟੈਕਸ ਦੀਆਂ ਦਰਾਂ ਨੂੰ ਘੱਟ ਕਰਨ ਦਾ ਪ੍ਰਸਤਾਵ ਦਿੰਦੇ ਹਾਂ। ਇਸ ਨਵੇਂ ਐਲਾਨ ਮੁਤਾਬਕ, ਕੰਪਨੀਆਂਲਈ ਨਵਾਂ ਕਾਰਪੋਰੇਟ ਟੈਕਸ ਦਰ 25.17 ਫ਼ੀਸਦੀ ਤੈਅ ਹੋਇਆ ਹੈ। ਇਸ ਤੋਂ ਇਲਾਵਾ ਕੰਪਨੀਆਂ ਨੂੰਕੋਈ ਹੋਰ ਟੈਕਸ ਨਹੀਂ ਦੇਣਾ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਇੱਕ ਬਿੱਲ ਲਿਆ ਕੇਘਰੇਲੂ ਕੰਪਨੀਆਂ, ਨਵੀਂ ਸਥਾਨਕ ਵਿਨਿਰਮਾਣ ਕੰਪਨੀਆਂ ਲਈ ਕਾਰਪੋਰੇਟ ਕਰ ਘੱਟ ਕਰਨ ਦਾ ਪ੍ਰਸਤਾਵਦਿੱਤਾ ਹੈ। ਵਿੱਤ ਮੰਤਰੀ ਨਿਰਮਲਾ
ਸੀਤਾਰਮਣ ਨੇ ਕਿਹਾ ਕਿ ਜੇਕਰ ਕੋਈ ਘਰੇਲੂ ਕੰਪਨੀ ਕਿਸੇਉਤਸਾਹਨ ਦਾ ਲਾਭ ਨਹੀਂ ਲਿਆ ਤਾਂ ਉਸਦੇ ਕੋਲ 22 ਫ਼ੀਸਦੀ ਦੀ ਦਰ ਨਾਲ ਇਨਕਮ ਟੈਕਸ ਭੁਗਤਾਨ ਕਰਨਦਾ ਵਿਕਲਪ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਪ੍ਰੈੱਸ ਕਾਨਫਰੰਸ ਕਰ ਕਿਹਾ ਕਿ ਜੋਕੰਪਨੀਆਂ 22 ਫ਼ੀਸਦੀ ਦੀ ਦਰ ਨਾਲ ਇਨਕਮ ਟੈਕਸ ਭੁਗਤਾਨ ਕਰਨ ਦਾ ਵਿਕਲਪ ਚੁਣ ਰਹੀ ਹੈ, ਉਨ੍ਹਾਂਘੱਟੋ ਘੱਟ ਵਿਕਲਪਿਕ ਟੈਕਸ ਦਾ ਭੁਗਤਾਨ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਸਰਪਲਸ ਅਤੇ ਸੈੱਸ ਸਮੇਤਪ੍ਰਭਾਵੀ ਦਰ 25.17 ਫੀਸਦੀ ਹੋਵੇਗੀ।

Comments are closed.

COMING SOON .....


Scroll To Top
11