Sunday , 19 January 2020
Breaking News
You are here: Home » HEALTH » ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਕਾਦੀਆਂ, 12 ਜਨਵਰੀ (ਗੁਰਵਿੰਦਰ ਸਿੰਘ)- ਪਿੰਡ ਫਜੁਲਾ ਚੱਕ ਵਿਖੇ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਦੀ ਅਚਾਨਕ ਧੋਂਣ ਦੇ ਉੱਤੇ ਚਾਈਨਾ ਡੋਰ ਫਿਰ ਜਾਣ ਨਾਲ ਉਸ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਸ਼ ਮਸੀਹ ਪੁੱਤਰ ਗੁੱਖਾ ਮਸੀਹ ਵਾਸੀ ਪਿੰਡ ਫਜੁਲਾ ਚੱਕ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਧੌਣ ਉੱਤੇ ਚਾਈਨਾ ਡੋਰ ਫਿਰ ਗਈ ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਤੁਰੰਤ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ।

Comments are closed.

COMING SOON .....


Scroll To Top
11