Monday , 19 August 2019
Breaking News
You are here: Home » PUNJAB NEWS » ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜਗਮੀਤ ਸਿੰਘ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸ. ਬਰਾੜ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ।

Comments are closed.

COMING SOON .....


Scroll To Top
11