Wednesday , 19 December 2018
Breaking News
You are here: Home » NATIONAL NEWS » ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ : ਰਾਹੁਲ ਗਾਂਧੀ

ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ : ਰਾਹੁਲ ਗਾਂਧੀ

ਅਮਰਾਵਤੀ, 18 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਦੌਰੇ ‘ਤੇ ਪਹੁੰਚੇ ਹਨ। ਇਥੇ ਉਨ੍ਹਾਂ ਨੇ ਕੁਰਨੁਲ ‘ਚ ਬਚਿਆਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ ਵੀ ਗਲਬਾਤ ਕੀਤੀ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵਖ-ਵਖ ਹਿਸਿਆਂ ‘ਚ ਜਬਰ ਜਨਾਹ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਨ੍ਹਾਂ ਘਟਨਾਵਾਂ ‘ਤੇ ਰਾਹੁਲ ਗਾਂਧੀ ਨੇ ਵੀ ਚਿੰਤਾ ਪ੍ਰਗਟਾਈ ਹੈ। ਨਾਲ ਹੀ ਉਨ੍ਹਾਂ ਨੇ ਇਸ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਚੁਪ ‘ਤੇ ਵੀ ਸਵਾਲ ਚੁਕੇ ਹਨ।

Comments are closed.

COMING SOON .....


Scroll To Top
11