Thursday , 20 September 2018
Breaking News
You are here: Home » INTERNATIONAL NEWS » ਜਾਧਵ ਨਾਲ ਮਾਂ ਅਤੇ ਪਤਨੀ ਨੇ ਕੀਤੀ ਮੁਲਾਕਾਤ

ਜਾਧਵ ਨਾਲ ਮਾਂ ਅਤੇ ਪਤਨੀ ਨੇ ਕੀਤੀ ਮੁਲਾਕਾਤ

ਇਸਲਾਮਾਬਾਦ, 25 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ ਅਜ ਉਸ ਦੀ ਮਾਂ ਅਤੇ ਪਤਨੀ ਨੇ ਮੁਲਾਕਾਤ ਕੀਤੀ। ਭਾਰਤ ਤੋਂ ਕੁਲਭੂਸ਼ਨ ਦੀ ਮਾਂ ਅਤੇ ਉਸ ਦੀ ਪਤਨੀ ਪਾਕਿਸਤਾਨ ਪਹੁੰਚੀਆਂ, ਜਿਥੇ ਜੇਲ੍ਹ ਵਿਚ ਉਨ੍ਹਾਂ ਨੇ ਅਧਾ ਘੰਟਾ ਮੁਲਾਕਾਤ ਕੀਤੀ।

Comments are closed.

COMING SOON .....
Scroll To Top
11