Wednesday , 3 June 2020
Breaking News
You are here: Home » NATIONAL NEWS » ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਸ੍ਰੀਨਗਰ, 2 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਵਾਨਾਂ ਉੱਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਸ੍ਰੀਨਗਰ ਦੇ ਲਾਲ ਚੌਕ ‘ਤੇ ਪ੍ਰਤਾਪ ਪਾਰਕ ‘ਚ ਵਾਪਰੀ।ਇਸ ਹਮਲੇ ‘ਚ 2 ਨਾਗਰਿਕ ਅਤੇ 2 ਸੁਰੱਖਿਆ ਬਲ ਦੇ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

Comments are closed.

COMING SOON .....


Scroll To Top
11