Tuesday , 31 March 2020
Breaking News
You are here: Home » NATIONAL NEWS » ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਨਵੀਂ ਦਿੱਲੀ, 1 ਨਵੰਬਰ (ਪੀ.ਟੀ.)- ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਗਿਆ ਹੈ। ਸੂਬੇ ‘ਚ ਪੰਜ ਪੜਾਵਾਂ ਦੇ ਤਹਿਤ ਚੋਣਾਂ ਹੋਣਗੀਆਂ। ਚੋਣਾਂ ਦੇ ਨਤੀਜੇ 23 ਦਸੰਬਰ ਨੂੰ ਆਉਣਗੇ। ਇਸ ਸੰਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਦੀ ਵੋਟਿੰਗ 30 ਨਵੰਬਰ ਨੂੰ ਹੋਵੇਗੀ। 7 ਦਸੰਬਰ ਨੂੰ ਦੂਜੇ ਪੜਾਅ, 12 ਦਸੰਬਰ ਨੂੰ ਤੀਜੇ ਪੜਾਅ ਦੇ ਤਹਿਤ ਵੋਟਿੰਗ ਹੋਵੇਗੀ।

Comments are closed.

COMING SOON .....


Scroll To Top
11