Friday , 6 December 2019
Breaking News
You are here: Home » INTERNATIONAL NEWS » ਟਰੰਪ ਵੱਲੋਂ ਦਿੱਤੇ ਬਿਆਨ ‘ਤੇ ਅਮਰੀਕਾ ਨੇ ਸੁਧਾਰੀ ਗ਼ਲਤੀ

ਟਰੰਪ ਵੱਲੋਂ ਦਿੱਤੇ ਬਿਆਨ ‘ਤੇ ਅਮਰੀਕਾ ਨੇ ਸੁਧਾਰੀ ਗ਼ਲਤੀ

ਵਾਸ਼ਿੰਗਟਨ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਨਾਲ ਸਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ ਕਿ, ‘ਕਸ਼ਮੀਰ ਦੋਹਾਂ ਦੇਸ਼ਾਂ ਦਾ ਦੋ-ਪੱਖੀ ਮੁੱਦਾ ਹੈ।’ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਤਾਬਿਕ ਟਰੰਪ ਪ੍ਰਸ਼ਾਸਨ ਇਸ ਗੱਲ ਦਾ ਸਵਾਗਤ ਕਰੇਗਾ ਕਿ ਭਾਰਤ-ਪਾਕਿਸਤਾਨ ਗੱਲਬਾਤ ਦੇ ਮੇਜ਼ ‘ਤੇ ਬੈਠਣ। ਇਸ ਵਿੱਚ ਅਮਰੀਕਾ ਮਦਦ ਲਈ ਤਿਆਰ ਹੈ।

Comments are closed.

COMING SOON .....


Scroll To Top
11