Monday , 17 June 2019
Breaking News
You are here: Home » INTERNATIONAL NEWS » ਟਰੰਪ ਵੱਲੋਂ ਵਪਾਰ ਦੇ ਮੁੱਦੇ ’ਤੇ ਚੀਨੀ ਸਦਰ ਨਾਲ ਫੋਨ ’ਤੇ ਕੀਤੀ ਗੱਲ

ਟਰੰਪ ਵੱਲੋਂ ਵਪਾਰ ਦੇ ਮੁੱਦੇ ’ਤੇ ਚੀਨੀ ਸਦਰ ਨਾਲ ਫੋਨ ’ਤੇ ਕੀਤੀ ਗੱਲ

ਵਾਸ਼ਿੰਗਟਨ, 30 ਦਸੰਬਰ (ਕੁਲਵਿੰਦਰ ਸਿੰਘ ਫਲੌਰਾ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨਾਲ ਫੋਨ ’ਤੇ ਵਪਾਰ ਨੂੰ ਲੈ ਕੇ ਗਲਬਾਤ ਦੇ ਬਾਅਦ ਕਾਫੀ ਪ੍ਰਗਤੀ ਹੋਈ ਹੈ। ਟਰੰਪ ਨੇ ਟਵੀਟ ਕਰਕੇ ਕਿਹਾ ਕਿ ਅਜੇ ਹੁਣ ਚੀਨ ਦੇ ਰਾਸ਼ਟਰਪਤੀ ਸ਼ੀ (ਚਿਨਫਿੰਗ) ਨਾਲ ਲੰਬੀ ਅਤੇ ਬਹੁਤ ਚੰਗੀ ਗਲਬਾਤ ਹੋਈ ਹੈ।

Comments are closed.

COMING SOON .....


Scroll To Top
11