Wednesday , 19 December 2018
Breaking News
You are here: Home » PUNJAB NEWS » ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਸਥਾਪਨਾ ਕੀਤੀ

ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਸਥਾਪਨਾ ਕੀਤੀ

ਕਾਦੀਆਂ, 6 ਦਸੰਬਰ (ਮੁਨੀਰਾ ਸਲਾਮ ਤਾਰੀ)- ਅੱਜ ਬਟਾਲਾ ਵਿਖੇ ਡਾਕਟਰ ਭੀਮ ਰਾਉ ਅੰਬੇਦਕਰ ਦੀ ਮੂਰਤੀ ਸਥਾਪਨਾ ਕੀਤੀ ਗਈ। ਇਸ ਮੋਕੇ ਲੋਕ ਇਨਸਾਫ ਪਾਰਟੀ ਮਹਿਲਾ ਵਿੰਗ ਦੀ ਜ਼ਿਲਾ ਪ੍ਰਧਾਨ ਦਲਜਿੰਦਰ ਕੋਰ ਵਿਸ਼ੇਸ਼ ਤੋਰ ਤੇ ਪਹੁੰਚੇ ਉਹਨਾਂ ਕਿਹਾ ਕਿ ਸਨੂੰ ਡਾਕਟਰ ਭੀਮ ਰਾਉ ਅੰਬੇਦਕਰ ਜੀ ਦੇ ਸਿਧੰਾਂਤਾਂ ਤੇ ਚਲਣ ਦੀ ਲੋੜ ਹੈ।

Comments are closed.

COMING SOON .....


Scroll To Top
11