Friday , 23 August 2019
Breaking News
You are here: Home » NATIONAL NEWS » ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣ ਲਈ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣ ਲਈ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

ਜੈਪੁਰ, 13 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਰਾਜ ਦੇ ਅਨੇਕਾਂ ਮੰਤਰੀ ਅਤੇ ਸੀਨੀਅਰ ਨੇਤਾ ਮੌਜੂਦ ਸਨ।

Comments are closed.

COMING SOON .....


Scroll To Top
11