Sunday , 20 January 2019
Breaking News
You are here: Home » haryana news » ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ

ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ

ਪੰਚਕੂਲਾ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਤਰਕਾਰ ਰਾਮਚੰਦਰ ਛਤਰਪਤੀ ਦੀ ਹਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਸੀ.ਬੀ.ਆਈ. ਦੇ ਵਕੀਲ ਨੇ ਦਸਿਆ ਕਿ ਇਸ ਤਰ੍ਹਾਂ ਦੇ ਹਤਿਆ ਮਾਮਲਿਆਂ ’ਚ ਘਟੋ-ਘਟ ਉਮਰ ਕੈਦ ਦੀ ਸਜ਼ਾ ਜਾਂ ਵਧ ਤੋਂ ਵਧ ਫਾਂਸੀ ਦੀ ਸਜ਼ਾ ਹੁੰਦੀ ਹੈ, ਸੋ ਡੇਰਾ ਮੁਖੀ ਨੂੰ ਵੀ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ’ਤੇ ਅਦਾਲਤ ’ਚ 17 ਜਨਵਰੀ ਨੂੰ ਬਹਿਸ ਕੀਤੀ ਜਾਵੇਗੀ ਅਤੇ ਉਸੇ ਦਿਨ ਹੀ ਸਜ਼ਾ ਸੁਣਾਈ ਜਾਵੇਗੀ।

Comments are closed.

COMING SOON .....


Scroll To Top
11