Sunday , 15 December 2019
Breaking News
You are here: Home » PUNJAB NEWS » ਤੇਜਿੰਦਰਪਾਲ ਸਿੰਘ ਸੰਧੂ ਨੇ ਡੀ.ਸੀ. ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਤੇਜਿੰਦਰਪਾਲ ਸਿੰਘ ਸੰਧੂ ਨੇ ਡੀ.ਸੀ. ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 18 ਨਵੰਬਰ (ਅਰਵਿੰਦਰ ਮਠਾਰੂ)- ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ 18 ਨਵੰਬਰ ਤੋਂ ਲੈ ਕੇ 29 ਨਵੰਬਰ ਤਕ ਛੁੱਟੀ ‘ਤੇ ਗਏ ਹਨ। 30 ਨਵੰਬਰ ਨੂੰ ਅਤੇ ਪਹਿਲੀ ਦਸੰਬਰ ਨੂੰ ਛੁੱਟੀ ਹੋਣ ਕਾਰਨ ਸ੍ਰੀ ਸੰਧੂ 18 ਨਵੰਬਰ ਤੋਂ ਪਹਿਲੀ ਦਸੰਬਰ ਤਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਉਣਗੇ।

Comments are closed.

COMING SOON .....


Scroll To Top
11