Wednesday , 21 November 2018
Breaking News
You are here: Home » NATIONAL NEWS » ਦਿਲੀ ਵਿਖੇ ਮੋਦੀ ਵੱਲੋਂ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਦਿਲੀ ਵਿਖੇ ਮੋਦੀ ਵੱਲੋਂ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਇਟਲੀ ਦੇ ਪ੍ਰਧਾਨ ਮੰਤਰੀ ਜਿਊਸੇਪ ਕੋਂਤੇ ਇਕ ਦਿਨੀਂ ਭਾਰਤ ਦੌਰੇ ‘ਤੇ ਮੰਗਲਵਾਰ ਨੂੰ ਨਵੀਂ ਦਿਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਉਹ ਭਾਰਤ-ਇਟਲੀ ਤਕਨੀਕੀ ਸਿਖਰ ਸੰਮੇਲਨ ‘ਚ ਹਿਸਾ ਲੈਣ ਲਈ ਭਾਰਤ ਆਏ ਹਨ। ਉਨ੍ਹਾਂ ਨਾਲ ਇਕ ਉਚ ਪਧਰੀ ਵਫਦ ਵੀ ਆਇਆ ਹੈ।

Comments are closed.

COMING SOON .....


Scroll To Top
11