Monday , 16 July 2018
Breaking News
You are here: Home » NATIONAL NEWS » ਨਿਰਭੈਆ ਜਬਰ ਜਨਾਹ: ਦੋਸ਼ੀਆਂ ਦੀ ਫਾਂਸੀ ਦੀ ਸਜਾ ਬਰਕਰਾਰ

ਨਿਰਭੈਆ ਜਬਰ ਜਨਾਹ: ਦੋਸ਼ੀਆਂ ਦੀ ਫਾਂਸੀ ਦੀ ਸਜਾ ਬਰਕਰਾਰ

ਨਵੀਂ ਦਿਲੀ, 9 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਕਤਲ ਮਾਮਲੇ ‘ਚ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਨ ਵਾਲੀ 4 ਦੋਸ਼ੀਆਂ ‘ਚੋਂ ਤਿੰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿਤਾ ਹੈ ਅਤੇ ਉਨ੍ਹਾਂ ਦਾ ਫਾਂਸੀ ਦੀ ਸਜਾ ਨੂੰ ਬਰਕਰਾਰ ਰਖਿਆ ਹੈ।

Comments are closed.

COMING SOON .....
Scroll To Top
11