Sunday , 18 November 2018
Breaking News
You are here: Home » NATIONAL NEWS » ਨੈਨੀਤਾਲ ‘ਚ ਜ਼ਮੀਨ ਖਿਸਕਣ ਨਾਲ 6 ਮੌਤਾਂ

ਨੈਨੀਤਾਲ ‘ਚ ਜ਼ਮੀਨ ਖਿਸਕਣ ਨਾਲ 6 ਮੌਤਾਂ

ਦੇਹਰਾਦੂਨ, 12 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਉਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਵਿਚ ਭਾਰੀ ਬਾਰਿਸ਼ ਹੋਣ ਨਾਲ ਜ਼ਮੀਨ ਖਿਸਕਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਭਾਰੀ ਬਾਰਿਸ਼ ਕਾਰਨ ਜ਼ਿਲ੍ਹੇ ਦੇ ਭੀਸ਼ਮ ਇਲਾਕਿਆਂ ਵਿਚ ਵੀਰਵਾਰ ਰਾਤ ਨੂੰ ਜ਼ਮੀਨ ਖਿਸਕਣ ਨਾਲ ਇਹ ਹਾਦਸਾ ਵਾਪਰਿਆ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨਾਲ ਹੋਏ ਜ਼ਮੀਨ ਖਿਸਕਣ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਅਤੇ ਇਕ ਹੋਰ ਵਿਅਕਤੀ ਮਲਬੇ ਦੇ ਹੇਠਾਂ ਦਬ ਗਏ।

Comments are closed.

COMING SOON .....


Scroll To Top
11