Sunday , 20 January 2019
Breaking News
You are here: Home » INTERNATIONAL NEWS » ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ

ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ

ਨਿਊਯਾਰਕ, 10 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸੰਯੁਕਤ ਰਾਸ਼ਟਰ ‘ਚ ਅਮਰੀਕੀ ਰਾਜਦੂਤ ਨਿਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤਕ ਪਾਕਿਸਤਾਨ ਅਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤਕ ਉਸ ਨੂੰ ਇਕ ਡਾਲਰ ਵੀ ਨਾ ਦਿਤਾ ਜਾਵੇ। ਹੈਲੀ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਅਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ ਤੇ ਅਮਰੀਕੀ ਫੌਜੀ ਮਾਰੇ ਜਾ ਰਹੇ ਹਨ।

Comments are closed.

COMING SOON .....


Scroll To Top
11