Thursday , 20 September 2018
Breaking News
You are here: Home » INTERNATIONAL NEWS » ਪਾਕਿਸਤਾਨ ਨੇ ਕ੍ਰਿਸਮਸ ਮੌਕੇ ਜਾਧਵ ਨੂੰ ਪਤਨੀ ਤੇ ਮਾਂ ਨਾਲ ਮਿਲਣ ਦੀ ਇਜਾਜ਼ਤ

ਪਾਕਿਸਤਾਨ ਨੇ ਕ੍ਰਿਸਮਸ ਮੌਕੇ ਜਾਧਵ ਨੂੰ ਪਤਨੀ ਤੇ ਮਾਂ ਨਾਲ ਮਿਲਣ ਦੀ ਇਜਾਜ਼ਤ

ਇਸਲਾਮਾਬਾਦ, 8 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਵੱਲੋਂ ਕੁਲਭੂਸ਼ਣ ਜਾਧਵ ਨੂੰ ਆਪਣੇ ਪਰਿਵਾਰ ਨਾਲ ਮਿਲਣ ਲਈ ਪਾਕਿਸਤਾਨ ਸਰਕਾਰ ’ਤੇ ਦਬਾਅ ਬਣਾਏ ਜਾਣ ਤੋਂ ਬਾਅਦ ਅਖੀਰ ਭਾਰਤ ਨੂੰ ਸਫਲਤਾ ਮਿਲ ਹੀ ਗਈ।ਪਾਕਿਸਤਾਨ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਨੂੰ 25 ਦਸੰਬਰ ਨੂੰ ਆਪਣੀ ਪਤਨੀ ਅਤੇ ਮਾਂ ਨਾਲ ਮਿਲਣ ਦੀ ਇਜਾਜ਼ਤ ਦੇਵੇਗਾ।ਜਾਸੂਸੀ ਅਤੇ ਅਤਵਾਦੀ ਗਤੀਵਿਧੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਾਧਵ (47) ਨੂੰ ਅਪ੍ਰੈਲ ‘ਚ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

Comments are closed.

COMING SOON .....
Scroll To Top
11