Saturday , 18 August 2018
Breaking News
You are here: Home » NATIONAL NEWS » ਪ੍ਰਧਾਨ ਮੰਤਰੀ ਮੋਦੀ ਦੇ ਦਿਲ ’ਚ ਦਲਿਤਾਂ ਦੇ ਲਈ ਕੋਈ ਜਗ੍ਹਾ ਨਹੀਂ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਦੇ ਦਿਲ ’ਚ ਦਲਿਤਾਂ ਦੇ ਲਈ ਕੋਈ ਜਗ੍ਹਾ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਗਸਤ (ਪੀ.ਟੀ.)- ਦਿੱਲੀ ਵਿਖੇ ਸਥਿਤ ਜੰਤਰ-ਮੰਤਰ ’ਤੇ ਐਸ.ਸੀ.ਐਕਟ ਅਤੇ ਰਾਖਵਾਂਕਰਨ ਨਾਲ ਜੁੜੇ ਮੁਦੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆ ਕਿਹਾ ਕਿ ਉਨ੍ਹਾਂ ਦੀ ਸੋਚ ਦਲਿਤਾਂ ਦੇ ਖਿਲਾਫ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਮੋਦੀ ਦੇ ਦਿਲ ‘ਚ ਦਲਿਤਾਂ ਲਈ ਕੋਈ ਜਗ੍ਹਾ ਨਹੀਂ ਹੈ।

Comments are closed.

COMING SOON .....
Scroll To Top
11