Friday , 19 April 2019
Breaking News
You are here: Home » PUNJAB NEWS » ਪੰਜਾਬ ਵਿਧਾਨ ਸਭਾ ਵੱਲੋਂ ਵਾਜਪਾਈ ਤੇ ਹੋਰ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਵਾਜਪਾਈ ਤੇ ਹੋਰ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲੋਕਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਸਣੇ ਹੋਰਨਾਂ ਵਿਛੜੀਆਂ ਉਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉਘੀਆਂ ਸ਼ਖਸ਼ੀਅਤਾਂ ਦੇ ਨਾਲ-ਨਾਲ ਆਪਣੀ ਜਾਨ ਨਿਸ਼ਵਰ ਕਰਨ ਵਾਲੇ ਫੌਜੀਆਂ ਨੂੰ ਵੀ 2 ਮਿੰਟ ਦਾ ਮੌਨ ਰਖ ਕੇ ਸਤਿਕਾਰ ਵਜੋਂ ਸ਼ਰਧਾਂਜਲੀ ਭੇਂਟ ਕੀਤੀ। ਸ੍ਰੀ ਵਾਜਪਾਈ ਅਤੇ ਸ੍ਰੀ ਸੋਮਨਾਥ ਚੈਟਰਜੀ ਤੋਂ ਇਲਾਵਾ ਸਦਨ ਨੇ ਸਾਬਕਾ ਡਿਪਟੀ ਉਪ ਮੁਖ ਮੰਤਰੀ ਬਲਰਾਮ ਜੀ ਦਾਸ ਟੰਡਨ, ਸਾਬਕਾ ਮੰਤਰੀ ਸ੍ਰੀ ਸੁਰਿੰਦਰ ਸਿੰਗਲਾ, ਸਾਬਕਾ ਵਿਧਾਇਕ ਜੋਗਿੰਦਰ ਨਾਥ ਅਤੇ ਕੁਲਦੀਪ ਸਿੰਘ ਬਡਾਲਾ ਅਤੇ ਉਘੇ ਪਤਰਕਾਰ ਕੁਲਦੀਮ ਨਈਅਰ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ।

Comments are closed.

COMING SOON .....


Scroll To Top
11