Tuesday , 19 March 2019
Breaking News
You are here: Home » PUNJAB NEWS » ਬਲਵਿੰਦਰ ਸਿੰਘ ਲਾਡੀ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਖ਼ਾਸ ਮੁਲਾਕਾਤ ਕੀਤੀ

ਬਲਵਿੰਦਰ ਸਿੰਘ ਲਾਡੀ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਖ਼ਾਸ ਮੁਲਾਕਾਤ ਕੀਤੀ

ਕਾਦੀਆਂ, 14 ਮਾਰਚ (ਮੁਨੀਰਾ ਸਲਾਮ ਤਾਰੀ)-ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ ਨੇ ਮੁਖ ਮੰਤਰੀ ਪੰਜਾਬ ਨਾਲ ਖਾਸ ਮੁਲਕਾਤ ਕੀਤੀ  ਅਤੇ ਹਲਕੇ ਦੇ ਵਿਕਾਸ ਕੰਮਾਂ ਬਾਰੇ ਜਾਨਕਾਰੀ ਦਿਤੀ। ਇਸ ਮੋਕੇ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਕਮਾਂ ਦਾ ਵੇਰਵਾ ਵੀ ਦਿਤਾ ਮੁਖ ਮੰਤਰੀ ਪੰਜਾਬ ਨੇ ਕਿਹਾ ਕਿ ਪਿੰਡਾਂ ਦੇ ਬਾਕੀ ਰਹਿੰਦੇ ਕਮ ਵੀ ਜਲਦ ਪੂਰੇ ਕੀਤੇ ਜਾਣਗੇ।

Comments are closed.

COMING SOON .....


Scroll To Top
11