Sunday , 15 December 2019
Breaking News
You are here: Home » NATIONAL NEWS » ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਜਗਮੇਲ ਦੇ ਕਤਲ ਦਾ ਮੁੱਦਾ

ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਜਗਮੇਲ ਦੇ ਕਤਲ ਦਾ ਮੁੱਦਾ

ਨਵੀਂ ਦਿੱਲੀ- ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਲੋਕ ਸਭਾ ‘ਚ ਅੱਜ ਜਗਮੇਲ ਦੇ ਕਤਲ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਤਲ ਦਾ ਮੁੱਦਾ ਚੁੱਕਦੇ ਹੋਏ ਜਗਮੇਲ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਲਈ 50 ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

Comments are closed.

COMING SOON .....


Scroll To Top
11