Tuesday , 21 January 2020
Breaking News
You are here: Home » Religion » ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਚੋਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।

Comments are closed.

COMING SOON .....


Scroll To Top
11