Monday , 23 September 2019
Breaking News
You are here: Home » NATIONAL NEWS » ਭਾਜਪਾ ਦੇ ਸੰਸਦੀ ਦਲ ਕਾਰਜਕਾਰਣੀ ਦਾ ਗਠਨ

ਭਾਜਪਾ ਦੇ ਸੰਸਦੀ ਦਲ ਕਾਰਜਕਾਰਣੀ ਦਾ ਗਠਨ

ਨਵੀਂ ਦਿੱਲੀ, 12 ਜੂਨ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਸੰਸਦੀ ਦਲ ਦੀ ਕਾਰਜਕਾਰਨੀ ਦਾ ਗਠਨ ਕੀਤਾ ਹੈ। ਬੁੱਧਵਾਰ ਨੂੰ ਪਾਰਟੀ ਵੱਲੋਂ ਸੰਸਦੀ ਦਲ ਦੀ ਕਾਰਜਕਾਰਣੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਮੁਤਾਬਿਕ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲੋਕ ਸਭਾ ਵਿੱਚ ਪਾਰਟੀ ਦਾ ਉਪਨੇਤਾ ਅਤੇ ਥਾਵਰ ਚੰਦ ਗਹਿਲੋਤ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਆਗੂ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ, ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਉਪ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪਾਰਟੀ ਦਾ ਸਰਕਾਰੀ ਚੀਫ ਵਿਹਪ ਪ੍ਰਲਹਾਦ ਜੋਸ਼ੀ ਅਤੇ ਲੋਕ ਸਭਾ ਵਿੱਚ ਉਪ ਸਰਕਾਰੀ ਚੀਫ ਵਿਹਪ ਅਰਜਨ ਰਾਮ ਮੇਘਵਾਲ ਨੂੰ ਨਿਯੁਕਤ ਕੀਤਾ ਗਿਆ ਹੈ।

Comments are closed.

COMING SOON .....


Scroll To Top
11