Monday , 23 September 2019
Breaking News
You are here: Home » NATIONAL NEWS » ਭਾਜਪਾ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਹੋਣਗੇ 17ਵੀਂ ਲੋਕ ਸਭਾ ਦੇ ਕਾਰਜਕਾਰੀ ਸਪੀਕਰ

ਭਾਜਪਾ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਹੋਣਗੇ 17ਵੀਂ ਲੋਕ ਸਭਾ ਦੇ ਕਾਰਜਕਾਰੀ ਸਪੀਕਰ

ਨਵੀਂ ਦਿੱਲੀ, 11 ਜੂਨ (ਪੰਜਾਬ ਟਾਇਮਜ਼ ਬਿਊਰੋ)-ਬੀ.ਜੇ.ਪੀ. ਦੇ ਸੰਸਦ ਮੈਂਬਰ ਡਾ. ਵੀਰੇਂਦਰ ਕੁਮਾਰ 17ਵੀਂ ਲੋਕ ਸਭਾ ਦੇ ਕਾਰਜਕਾਰੀ (ਪ੍ਰੋਟੇਮ) ਸਪੀਕਰ ਹੋਣਗੇ। ਦੱਸਣਯੋਗ ਹੈ ਕਿ ਵੀਰੇਂਦਰ ਕੁਮਾਰ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਲੋਕ ਸਭਾ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਵੀਰੇਂਦਰ ਕੁਮਾਰ ਨੇ ਚਾਰ ਲੋਕ ਸਭਾ ਚੋਣਾਂ ਮੱਧ ਪ੍ਰਦੇਸ਼ ਦੀ ਸਾਗਰ ਲੋਕ ਸਭਾ ਸੀਟ ਤੋਂ ਜਿੱਤੀਆਂ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਸੈਸ਼ਨ ਦੀ ਸ਼ੁਰੂਆਤ 17 ਜੂਨ ਤੋਂ ਹੋ ਰਹੀ ਹੈ।

Comments are closed.

COMING SOON .....


Scroll To Top
11