Tuesday , 15 October 2019
Breaking News
You are here: Home » INTERNATIONAL NEWS » ਭਾਰਤ ‘ਤੇ ਅੱਤਵਾਦੀ ਹਮਲੇ ਦਾ ਖਤਰਾ-ਅਮਰੀਕਾ ਨੇ ਕੀਤਾ ਚੌਕਸ

ਭਾਰਤ ‘ਤੇ ਅੱਤਵਾਦੀ ਹਮਲੇ ਦਾ ਖਤਰਾ-ਅਮਰੀਕਾ ਨੇ ਕੀਤਾ ਚੌਕਸ

ਵਾਸ਼ਿੰਗਟਨ, 2 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤ ‘ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਅਮਰੀਕਾ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਲੈ ਕੇ ਪਾਕਿਸਤਾਨ ਦੇ ਅੱਤਵਾਦੀ ਭਾਰਤ ‘ਚ ਹਮਲਾ ਕਰ ਸਕਦੇ ਹਨ। ਅਮਰੀਕਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਨ੍ਹਾਂ ਅੱਤਵਾਦੀ ਸੰਗਠਨਾਂ ਨੂੰ ਕਾਬੂ ‘ਚ ਰੱਖੇ ਤਾਂ ਇਨ੍ਹਾਂ ਹਮਲਿਆਂ ਨੂੰ ਰੋਕਿਆ ਜਾ ਸਕਦਾ ਹੈ। ਭਾਰਤ ਪ੍ਰਸ਼ਾਂਤ ਸੁਰੱਖਿਆ ਮਾਮਲਿਆਂ ਦੇ ਸਹਾਇਕ ਰੱਖਿਆ ਮੰਤਰੀ ਰੈਂਡਲ ਸ਼ਰਾਈਵਰ ਨੇ ਵਾਸ਼ਿੰਗਟਨ ਦੀ ਜਨਤਾ ਨੂੰ ਕਿਹਾ ਕਿ ਕਸ਼ਮੀਰ ‘ਤੇ ਫੈਸਲੇ ਤੋਂ ਬਾਅਦ ਕਈਆਂ ਨੂੰ ਡਰ ਹੈ ਕਿ ਅੱਤਵਾਦੀ ਸਰਹੱਦ ਪਾਰ ਤੋਂ ਹਮਲਿਆਂ ਨੂੰ ਅੰਜ਼ਾਮ ਦੇ ਸਕਦੇ ਹਨ।

Comments are closed.

COMING SOON .....


Scroll To Top
11