Friday , 20 April 2018
Breaking News
You are here: Home » BUSINESS NEWS » ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਵੀ ਸਿੱਧੂ ਦੋਸ਼ੀ ਕਰਾਰ-15 ਨੂੰ ਸੁਣਾਈ ਜਾਵੇਗੀ ਸਜ਼ਾ

ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਵੀ ਸਿੱਧੂ ਦੋਸ਼ੀ ਕਰਾਰ-15 ਨੂੰ ਸੁਣਾਈ ਜਾਵੇਗੀ ਸਜ਼ਾ

ਚੰਡੀਗੜ੍ਹ, 12 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਲਗਭਗ 15 ਸਾਲ ਪੁਰਾਣੇ ਪੈਸੇ ਲੈ ਕੇ ਗਜ਼ਟਿਡ ਅਧਿਕਾਰੀਆਂ ਨੂੰ ਨੌਕਰੀ ਦੇਣ ਦੇ ਮਾਮਲੇ ਵਿਚ ਅਹਿਮ ਫ਼ੈਸਲਾ ਕਰਦਿਆਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ਼ ਰਵੀ ਸਿਧੂ ਨੂੰ ਆਖ਼ਰਕਾਰ ਦੋਸ਼ੀ ਕਰਾਰ ਦੇ ਦਿਤਾ ਹੈ।ਹੁਣ ਉਸ ਨੂੰ 15 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ।

Comments are closed.

COMING SOON .....
Scroll To Top
11