Friday , 21 September 2018
Breaking News
You are here: Home » INTERNATIONAL NEWS » ਭ੍ਰਿਸ਼ਟਾਚਾਰ ਮਾਮਲੇ ’ਚ ਨਵਾਜ਼ ਸ਼ਰੀਫ ਨੂੰ 10 ਤੇ ਬੇਟੀ ਮਰੀਅਮ ਨੂੰ 7 ਸਾਲ ਦੀ ਸਜ਼ਾ

ਭ੍ਰਿਸ਼ਟਾਚਾਰ ਮਾਮਲੇ ’ਚ ਨਵਾਜ਼ ਸ਼ਰੀਫ ਨੂੰ 10 ਤੇ ਬੇਟੀ ਮਰੀਅਮ ਨੂੰ 7 ਸਾਲ ਦੀ ਸਜ਼ਾ

ਇਸਲਾਮਾਬਾਦ, 6 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਵਿਚ ਆਮ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜਵਾਬਦੇਹੀ ਅਦਾਲਤ ਨੇ ਵਡਾ ਝਟਕਾ ਦਿਤਾ ਹੈ। ਅਦਾਲਤ ਨੇ ਸ਼ਰੀਫ ਨੂੰ 10 ਸਾਲ ਅਤੇ ਬੇਟੀ ਮਰੀਅਮ ਨੂੰ 7 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।ਸ਼ਰੀਫ ਦੇ ਜਵਾਈ ਨੂੰ ਵੀ ਇੱਕ ਸਾਲ ਦੀ ਸਜਾ ਸੁਣਾਈ ਗਈ ਹੈ। ਮਰੀਅਮ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅੱਲਾ ’ਤੇ ਪੂਰਾ ਵਿਸ਼ਵਾਸ ਹੈ। ਇਹ ਕੇਸ ਪਰਿਵਾਰ ਵੱਲੋਂ ਲੰਡਨ ਵਿੱਚ 4 ਫਲੈਟ ਖਰੀਦਣ ਨਾਲ ਸਬੰਧਤ ਹੈ।’

Comments are closed.

COMING SOON .....
Scroll To Top
11