Monday , 17 December 2018
Breaking News
You are here: Home » haryana news » ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਰਿਆਣਾ ਦੇ ਜੇਤੂ ਖਿਡਾਰੀਆਂ ਨੂੰ ਵਧਾਈ

ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਰਿਆਣਾ ਦੇ ਜੇਤੂ ਖਿਡਾਰੀਆਂ ਨੂੰ ਵਧਾਈ

ਚੰਡੀਗੜ੍ਹ, 15 ਅਪ੍ਰੈਲ (ਪੀ.ਟੀ.)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਖੇਡ ਅਤੇ ਯੁਵਾ ਮਾਮਲੇ ਮੰਤਰੀ ਅਨਿਲ ਵਿਜ ਨੇ ਆਸਟ੍ਰੇਲਿਆ ਦੇ ਗੋਲਡ ਕੋਸਟ ਵਿਚ ਆਯੋਜਿਤ ਕੀਤੇ ਗਈ ਕਾਮਨਵੈਲਥ ਗੇਮਸ-2018 ਵਿਚ ਹਰਿਆਣਾ ਦੇ ਜੇਤੂ ਖਿਡਾਰੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਾਮਲਵੈਲਥ ਗੇਮਸ-2018 ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ।

Comments are closed.

COMING SOON .....


Scroll To Top
11