Saturday , 20 April 2019
Breaking News
You are here: Home » Religion » ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਬਰਾਬਰੀ ਤੇ ਸਮਾਜਿਕ ਨਿਆਂ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਪੀਕਰ ਨੇ ਰਾਜ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।

Comments are closed.

COMING SOON .....


Scroll To Top
11