Tuesday , 18 June 2019
Breaking News
You are here: Home » NATIONAL NEWS » ਰਾਹੁਲ ਗਾਂਧੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

ਰਾਹੁਲ ਗਾਂਧੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

ਅਮੇਠੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਲੋਕ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ| ਇਸ ਦੌਰਾਨ ਉਨ੍ਹਾਂ ਨਾਲ ਪੂਰਾ ਪਰਿਵਾਰ ਅਤੇ ਕਰੀਬੀ ਲੋਕ ਮੌਜੂਦ ਰਹੇ| ਰਾਹੁਲ ਦੇ ਰੋਡ ਸ਼ੋਅ ਦੌਰਾਨ ਸੋਨੀਆ ਗਾਂਧੀ ਨੂੰ ਛੱਡ ਕੇ ਪੂਰਾ ਗਾਂਧੀ ਪਰਿਵਾਰ ਅਮੇਠੀ ਦੀਆਂ ਸੜਕਾਂ ਤੇ ਉਤਰ ਆਇਆ| ਨਾਮਜ਼ਦਗੀ ਤੋਂ ਠੀਕ ਪਹਿਲਾਂ ਕਰੀਬ ਤਿੰਨ. ਕਿਲੋਮੀਟਰ ਲੰਬਾ ਰੋਡ ਸ਼ੋਅ ਕਰ ਕੇ ਰਾਹੁਲ ਨੇ ਆਪਣੀ ਤਾਕਤ ਦਾ ਅਹਿਸਾਸ ਕਰਵਾਇਆ| ਰੋਡ ਸ਼ੋਅ ਦੌਰਾਨ ਰਾਹੁਲ ਨਾਲ ਚੋਣਾਵੀ ਰਥ ਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਜੀਜਾ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਦੋਵੇਂ ਬੱਚੇ ਰਿਹਾਨ ਅਤੇ ਮਿਆਰਾ ਵੀ ਮੌਜੂਦ ਰਹੇ| ਰਾਹੁਲ ਦੇ ਨਾਮਜ਼ਦਗੀ ਦੌਰਾਨ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਵੀ ਮੌਜੂਦ ਰਹੀ|

Comments are closed.

COMING SOON .....


Scroll To Top
11