Monday , 17 June 2019
Breaking News
You are here: Home » BUSINESS NEWS » ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ

ਨਵੀਂ ਦਿਲੀ, 12 ਦਸੰਬਰ (ਪੰਜਾਬ ਟਾਮਿਜ਼ ਬਿਊਰੋ)- ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕਤਰ ਸ਼ਕਤੀਕਾਂਤਾ ਦਾਸ ਨੇ ਅਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟ ਬੰਦੀ ਦੇ ਫ਼ੈਸਲੇ ‘ਚ ਵੀ ਪ੍ਰਮੁਖ ਭੂਮਿਕਾ ਰਹੀ ਸੀ।

Comments are closed.

COMING SOON .....


Scroll To Top
11