Sunday , 17 December 2017
Breaking News
You are here: Home » PUNJAB NEWS » ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਅਮਰਜੀਤ ਸਿੰਘ ਕਲਸੀ)- ਸਥਾਨਕ ਸਾਰਗ ਸਮਾਰਟ ਸਕੂਲ ਦੇ ਪ੍ਰਬੰਧਕਾਂ, ਸਟਾਫ ਮੈਂਬਰਾਂ ਅਤੇ ਬੱਚਿਆਂ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸੰਸਥਾਂ ਦੇ ਚੇਅਰਮੈਨ ਅਮਰਜੀਤ ਸਿੰਘ ਕਲਸੀ ਅਤੇ ਪ੍ਰਿੰਸੀਪਲ ਮੈਡਮ ਰਜਿੰਦਰ ਕੌਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਅਤੇ ਹਾਜ਼ਰੀਨ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਕਿ ਸਾਨੂੰ ਸਾਰਿਆ ਨੂੰ ਗੁਰੂਆਂ ਦੀਆ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਅਤੇ ਆਪਸ ਵਿੱਚ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਬਣਾ ਕੇ ਰਹਿਣਾ ਚਾਹੀਦਾ ਹੈ।

Comments are closed.

COMING SOON .....
Scroll To Top
11