Monday , 17 December 2018
Breaking News
You are here: Home » NATIONAL NEWS » ਸੀ.ਬੀ.ਆਈ. ਵਿਵਾਦ: ਸੁਪਰੀਮ ਕੋਰਟ ਨੇ ਕਿਹਾ, ਹਾਲੇ ਹੋਰ ਜਾਂਚ ਦੀ ਲੋੜ

ਸੀ.ਬੀ.ਆਈ. ਵਿਵਾਦ: ਸੁਪਰੀਮ ਕੋਰਟ ਨੇ ਕਿਹਾ, ਹਾਲੇ ਹੋਰ ਜਾਂਚ ਦੀ ਲੋੜ

ਨਵੀਂ ਦਿੱਲੀ, 16 ਨਵੰਬਰ (ਪੀ.ਟੀ.)- ਦੇਸ਼ ਦੀ ਸਭ ਤੋਂ ਵਡੀ ਜਾਂਚ ਏਜੰਸੀ ’ਚ ਚਲ ਰਹੇ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਟਲ ਗਈ ਹੈ।ਅਗਲੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਸੁਪਰੀਮ ਕੋਰਟ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ ਜਿਸ ‘ਚ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚ ਉਨ੍ਹਾਂ ਨੂੰ ਛੁਟੀ ‘ਤੇ ਭੇਜਣ ਦੇ ਆਦੇਸ਼ਾਂ ਨੂੰ ਚੁਣੌਤੀ ਦਿਤੀ ਗਈ ਸੀ।ਸੁਣਵਾਈ ਦੌਰਾਨ ਪ੍ਰਧਾਨ ਜਜ ਰੰਜਨ ਗੋਗੋਈ ਪ੍ਰਧਾਨ ਵਾਲੀ ਬੈਂਚ ਨੇ ਕਿਹਾ ਕਿ ਇਸ ਬਾਰੇ ਹੋਰ ਜਾਂਚ ਦੀ ਜ਼ਰੂਰਤ ਹੈ।

Comments are closed.

COMING SOON .....


Scroll To Top
11