Monday , 30 March 2020
Breaking News
You are here: Home » NATIONAL NEWS » ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ, 5 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਅੱਜ ਅੱਤਵਾਦੀਆਂ ਨੇ ਪਰਿਮ ਪੋਰਾ ‘ਚ ਸੁਰੱਖਿਆ ਬਲਾਂ ਦੀ ਇੱਕ ਚੈੱਕ ਪੋਸਟ ‘ਤੇ ਹਮਲਾ ਕਰ ਦਿੱਤਾ। ਜਵਾਬ ‘ਚ ਸੁਰੱਖਿਆ ਬਲਾਂ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ, ਜਦੋਂ ਕਿ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ‘ਚ ਸੁਰੱਖਿਆ ਬਲਾਂ ਨੇ ਜ਼ਖ਼ਮੀ ਹੋਏ ਇੱਕ ਅੱਤਵਾਦੀ ਨੂੰ ਫੜ ਲਿਆ ਹੈ, ਨਾਲ ਹੀ ਮੌਕੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।

Comments are closed.

COMING SOON .....


Scroll To Top
11