Tuesday , 15 October 2019
Breaking News
You are here: Home » INTERNATIONAL NEWS » ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦੇਗਾ ਪਾਕਿ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦੇਗਾ ਪਾਕਿ

ਇਸਲਾਮਾਬਾਦ, 30 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ–ਪੱਤਰ ਭੇਜੇਗਾ। ਮੀਡੀਆ ਰਿਪੋਰਟਾਂ ਮੁਤਾਬਿਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਕਿ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ–ਪੱਤਰ ਭੇਜਾਂਗੇ।

Comments are closed.

COMING SOON .....


Scroll To Top
11