Wednesday , 19 December 2018
Breaking News
You are here: Home » haryana news » ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੌਮੀ ਪ੍ਰੈਸ ਦਿਵਸ ’ਤੇ ਪਤਰਕਾਰਾਂ ਨੂੰ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੌਮੀ ਪ੍ਰੈਸ ਦਿਵਸ ’ਤੇ ਪਤਰਕਾਰਾਂ ਨੂੰ ਵਧਾਈ

ਚੰਡੀਗੜ, 16 ਨਵੰਬਰ (ਨਾਗਪਾਲ)- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਜ ਕੌਮੀ ਪ੍ਰੈਸ ਦਿਵਸ ‘ਤੇ ਪਤਰਕਾਰਾਂ ਨੂੰ ਵਧਾਈ ਦਿਤੀ ਅਤੇ ਉਨਾਂ ਵਲੋਂ ਦੇਸ਼, ਸਮਾਜ ਅਤੇ ਲੋਕਤੰਤਰ ਤੇ ਲੋਕਾਂ ਨੂੰ ਦਿਤੀ ਜਾ ਰਹੀ ਸੇਵਾ ਲਈ ਮੀਡਿਆ ਦੀ ਸ਼ਲਾਘਾ ਕੀਤੀ। ਅਜ ਇਥੇ ਜਾਰੀ ਸੰਦੇਸ਼ ਵਿਚ ਉਨਾਂ ਕਿਹਾ ਕਿ ਪਤਰਕਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਹਮੇਸ਼ਾ ਤੁਰੰਤ ਜਾਣਕਾਰੀ ਪਹੁੰਚਾਉਂਦੇ ਹਨ। ਉਨਾਂ ਨੇ ਆਸ਼ ਪ੍ਰਗਟਾਈ ਕਿ ਮੀਡਿਆ ਅਜਿਹੀ ਹੀ ਉਤਸਾਹ ਨਾਲ ਦੇਸ਼ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਦਾ ਰਹੇਗਾ।

Comments are closed.

COMING SOON .....


Scroll To Top
11