Friday , 21 September 2018
Breaking News
You are here: Home » NATIONAL NEWS » ਹਾਪੁੜ ਲਿੰਚਿੰਗ ਕੇਸ ’ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਭੇਜਿਆ ਨੋਟਿਸ

ਹਾਪੁੜ ਲਿੰਚਿੰਗ ਕੇਸ ’ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਭੇਜਿਆ ਨੋਟਿਸ

ਨਵੀਂ ਦਿਲੀ, 13 ਅਗਸਤ (ਪੀ.ਟੀ)- ਹਾਪੁੜ ਲਿੰਚਿੰਗ ਕੇਸ ‘ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਭੇਜਿਆ ਹੈ।ਅਦਾਲਤ ਨੇ ਮੇਰਠ ਦੇ ਆਈ.ਜੀ.ਪੀ. ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ ਅਤੇ ਸਾਰੇ ਗਵਾਹਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।

Comments are closed.

COMING SOON .....
Scroll To Top
11