ਨਵੀਂ ਦਿਲੀ, 25 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੰਦਗੀ ’ਤੇ ਬਣੀ ਫ਼ਿਲਮ ‘ਪੀ.ਐਮ. ਨਰਿੰਦਰ ਮੋਦੀ’ ਨੂੰ 19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਸਬੰਧੀ ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਤੰਤਰ ਅਤੇ ਨਿਰਪਖ ਲੋਕ ਸਭਾ ਚੋਣਾਂ ਦੇ ਲਈ ਫ਼ਿਲਮ ਦੀ ਰਿਲੀਜ਼ ’ਚ ਦੇਰੀ ਕਰਨਾ ਹੀ ਸਹੀ ਹੈ।
You are here: Home » ENTERTAINMENT » 19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ ‘ਪੀ.ਐਮ. ਨਰਿੰਦਰ ਮੋਦੀ’ : ਚੋਣ ਕਮਿਸ਼ਨ