Tuesday , 15 October 2019
Breaking News
You are here: Home » NATIONAL NEWS » 1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਏ ਪਾਕਿ : ਰਾਜਨਾਥ

1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਏ ਪਾਕਿ : ਰਾਜਨਾਥ

ਪਟਨਾ, 22 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨਨੂੰ ਕਿਹਾ ਕਿ ਉਹ 1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਉਣ। ਉਨ੍ਹਾਂ ਕਿਹਾ ਕਿਪਾਕਿਸਤਾਨ ਦੇ ਪੀ. ਐੱਮ. ਇਮਰਾਨ ਖਾਨ ਪੀ. ਓ. ਕੇ. ਗਏ ਅਤੇ ਕਿਹਾ ਕਿ ਉਨ੍ਹਾਂ ਦੇ ਲੋਕਭਾਰਤ-ਪਾਕਿਸਤਾਨ ਦੇ ਬਾਰਡਰ ‘ਤੇ ਨਾ ਜਾਣ। ਮੈਂ ਕਹਿੰਦਾ ਹਾਂ ਕਿ ਇਹ ਚੰਗਾ ਹੈ ਕਿ ਉਹ ਬਾਰਡਰ ‘ਤੇਨਾ ਆਉਣ ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਪਾਕਿਸਤਾਨ ਵਾਪਸ ਨਹੀਂ ਜਾ ਸਕਣਗੇ।

Comments are closed.

COMING SOON .....


Scroll To Top
11