Sunday , 16 December 2018
Breaking News
You are here: Home » BUSINESS NEWS (page 2)

Category Archives: BUSINESS NEWS

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਗ੍ਰਿਫ਼ਤਾਰ

ਮਾਨਸਾ, 10 ਦਸੰਬਰ (ਜਗਦੀਸ਼ ਬਾਂਸਲ)- ਮਨਧੀਰ ਸਿੰਘ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਮਾਨਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਕਰਨਵੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਅਤੇ ਤਿੰਨਾਂ ਸਬ-ਡਵੀਜ਼ਨਾਂ ਦੇ ਹਲਕਾ ਨਿਗਰਾਨ ਅਫਸਰਾਨ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ... Read More »

ਵਿਜੈ ਮਾਲਿਆ ਦੀ ਹਵਾਲਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਰਵਾਨਾ, ਅੱਜ ਹੋਵੇਗੀ ਸੁਣਵਾਈ

ਨਵੀ ਦਿਲੀ, 9 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਵਿਖੇ ਅਦਾਲਤ ’ਚ ਚਲ ਰਹੀ ਸੁਣਵਾਈ ਵਿੱਚ ਸ਼ਾਮਿਲ ਹੋਣ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ ਰਵਾਨਾ ਹੋ ਗਈ ਹੈ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਦੇ ਜੁਆਇੰਟ ਡਾਇਰੈਕਟਰ ਏ.ਸਾਈ. ਮਨੋਹਰ ਦੀ ਅਗਵਾਈ ’ਚ ਇਹ ... Read More »

20 ਲੱਖ ਦੀ ਲੁੱਟ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਨੂੰ ਖੰਨਾ ਪੁਲਿਸ ਵੱਲੋਂ ਇਨਾਮ ਦੇਣ ਦਾ ਐਲਾਨ

ਖੰਨਾ, 9 ਦਸੰਬਰ (ਬਲਜਿੰਦਰ ਸਿੰਘ ਪਨਾਗ)- ਖੰਨਾ ਪੁਲਸ ਨੇ ਅਜ ਪ੍ਰੈਸ ਨੋਟ ਜਾਰੀ ਕਰਕੇ 20 ਲੱਖ ਦੀ ਲੁਟ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕ ਿਬੀਤੀ ਪੰਜ ਦਸੰਬਰ ਨੂੰ ਪੀ.ਐਮ ਵਜੇ, ਨੇੜੇ ਮਾਰਕਫੈਡ ਜੀ.ਟੀ. ਰੋਡ ਖੰਨਾ ਵਿਖੇ ਦੋ ਮੋਟਰਸਾਈਕਲ ਸਵਾਰ ਮੋਨੇ ਨੌਜਵਾਨਾ ਨੇ ਇਕ ਵਿਅਕਤੀ ਨੂੰ ਘੇਰ ਕੇ ਉਸਦੇ ਪਟ ਵਿਚ ਗੋਲੀ ... Read More »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਤੇ ਨਗਰ ਕੌਂਸਲ ਨੇ ਚਲਾਈ ਸਾਂਝੀ ਮੁਹਿੰਮ

ਬਾਜ਼ਾਰਾਂ ਵਿੱਚ ਨਜਾਇਜ਼ ਕਬਜ਼ਿਆਂ ਲਈ ਚਲਾਨ ਕੱਟੇ ਜਾਣਗੇ ਮਾਲੇਰਕੋਟਲਾ, 9 ਦਸੰਬਰ (ਅਸ਼ੋਕ ਜੋਸ਼ੀ)- ਸ਼ਹਿਰ ਦੇ ਬਜ਼ਾਰਾਂ ਵਿੱਚ, ਲੋਕਾਂ ਖਾਸਕਰ ਦੁਕਾਨਦਾਰਾਂ ਵੱਲੋਂ ਅਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਅੱਗੇ ਆਪਣਾ ਸਮਾਨ ਰੱਖ ਕੇ ਕੀਤੇ ਨਜਾਇਜ਼ ਕਬਜਿਆਂ ਕਾਰਣ ਟ੍ਰੈਫਿਕ ਜਾਮ ਕਾਰਣ ਆਉਣ ਜਾਣ ਵਾਲੇ ਰਾਹੀਆਂ ਨੂੰ ਬੇਹੱਦ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇੱਥੋਂ ਤੱਕ ਕਿ ਕਈ ਬਾਰ ਪੈਦਲ ਲੰਘਣਾ ਵੀ ਮੁਸ਼ਕਲ ... Read More »

ਪੁਲਿਸ ਵੱਲੋਂ ਭਗੌੜਾ ਕਾਬੂ

ਸਮਰਾਲਾ, 9 ਨਵੰਬਰ (ਕਮਲਜੀਤ)- ਸਮਰਾਲਾ ਪੁਲਿਸ ਅਧੀਨ ਆਉਂਦੀ ਬਰਧਾਲਾਂ ਚੌਂਕੀ ਵੱਲੋਂ ਨੇ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਤਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਭਗੌੜੇ ਦੀ ਪਛਾਣ ਪਰਦੀਪ ਕੁਮਾਰ ਪੁੱਤਰ ਮਾਮਰਾਜ ਵਾਸੀ ਨਰੈਣਗੜ੍ਹ ਥਾਣਾ ਗਨੌਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਕਾਬੂ ਕੀਤੇ ਗਏ ਭਗੌੜੇ ਤੇ ਬਰਧਾਲਾਂ ਚੌਂਕੀ ’ਚ 8 ਦਸੰਬਰ 2018 ਨੂੰ ... Read More »

ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ

ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਦਾ ਐਲਾਨ ਬਾਰਨ (ਪਟਿਆਲਾ), 7 ਦਸੰਬਰ- ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ... Read More »

ਮੂਣਕ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਗਿਰੋਹ ਕਾਬੂ

ਮੂਨਕ, 7 ਦਸੰਬਰ (ਕੁਲਵੰਤ ਸਿੰਘ ਦੇਹਲਾ)- ਸਥਾਨਕ ਥਾਣਾ ਮੂਨਕ ਪੁਲਿਸ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਬਲਜਿੰਦਰ ਸਿੰਘ ਪੰਨੂ ਨੇ ਕਿਹਾ ਕਿ ਸਥਾਨਕ ਸਹਿਰ ਨਿਵਾਸੀ ਮਯੰਕ ਗੋਇਲ ਨੇ ਥਾਣਾ ਮੂਨਕ ਵਿਖੇ ਸਿਕਾਇਤ ਕੀਤੀ ਸੀ ਕਿ 30 ਨਵੰਬਰ ਦੀ ਰਾਤ ਕਰੀਬ 8:10 ਵਜੇ ਅਰੁਣ ਕੁਮਾਰ ਵਾਸੀ ਮੂਨਕ ਉਸਦੇ ... Read More »

ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਦਿਨੋ ਦਿਨ ਵਾਧਾ-ਪ੍ਰਸ਼ਾਸਨ ਬੇਖਬਰ

ਫਰੀਦਕੋਟ, 7 ਦਸੰਬਰ (ਰਜਿੰਦਰ ਅਰੋੜਾ)- ਬੀਤੇ ਕੁਝ ਸਮੇ ਤੋ ਹੀ ਲੁਟਾਂ ਖੋਹਾਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ, ਪਰ ਪ੍ਰਸ਼ਾਸ਼ਨ ਨੇ ਇਸ ਤੇ ਚੁਪੀ ਧਾਰੀ ਹੋਈ ਹੈ, ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਫਰੀਦਕੋਟ ਅਤੇ ਇਸ ਦੇ ਆਸ ਪਾਸ ਦੇ ਖੇਤਰਾਂ ਵਿਚ ਰੋਜਾਨਾ ਹੀ ਲੁਟਾਂ ਖੋਹਾਂ ਹੁੰਦੀਆਂ ਹਨ ਪਰ ਪੁਲਿਸ ਚੋਰਾਂ ਨੂੰ ਫੜਨ ਵਿਚ ਹਮੇਸ਼ਾ ਨਾਕਾਮਯਾਬ ਹੁੰਦੀ ਰਹੀ ਹੈ, ਫਰੀਦਕੋਟ ... Read More »

ਚੋਰੀ ਦੇ 13 ਮੋਟਰਸਾਈਕਲਾਂ ਸਮੇਤ 4 ਕਾਬੂ

ਜਗਰਾਓਂ, 7 ਦਸੰਬਰ (ਪਰਮਜੀਤ ਸਿੰਘ ਗਰੇਵਾਲ)- ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ., ਲੁਧਿਆਣਾ (ਦਿਹਾਤੀ) ਅਤੇ ਮੈਡਮ ਪ੍ਰਭਜੋਤ ਕੌਰ ਡੀ.ਐਸ.ਪੀ. ਸਬ ਡਵੀਜ਼ਨ ਜਗਰਾਓਂ ਦੁਆਰਾ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਇੰਸਪੈਕਟਰ ਰਸ਼ਮਿੰਦਰ ਸਿੰਘ ਸਿੱਧੂ ਮੁੱਖ ਅਫਸਰ ਥਾਣਾ ਸਿਧਵਾ ਬੇਟ ਦੀ ਨਿਗਰਾਨੀ ਹੇਠ ਸ:ਥ ਸੁਖਮੰਦਰ ਸਿੰਘ ਇੰਚਾਰਜ ਚੋਕੀ ਗਿੱਦੜਵਿੰਡੀ ਨੂੰ ਗੁਪਤ ਸੂਚਨਾ ਮਿਲਣ ’ਤੇ ਸਫੀਪੁਰ ਚੌਕ ਵਿਖੇ ਨਾਕਾ ਲਗਾਇਆ ਸੀ। ਨਾਕਾਬੰਦੀ ਦੌਰਾਨ ਗੁਰਨਾਮ ਸਿੰਘ ... Read More »

ਥਾਨਾ ਘੱਲ ਖੁਰਦ ਪੁਲਿਸ ਵੱਲੋਂ 1020 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਦੀ ਭਾਲ ਜਾਰੀ

ਫਿਰੋਜ਼ਸ਼ਾਹ, 7 ਦਸੰਬਰ (ਗੁਰਤਾਰ ਸਿੰਘ ਸਿਧੂ) ਥਾਨਾ ਘਲ ਖੁਰਦ ਦੇ ਮੁਖ ਅਫਸਰ ਇੰਸਪੈਕਟਰ ਹਰਦੇਵ ਪ੍ਰੀਤ ਸਿੰਘ ਦੁਆਰਾ ਨਸ਼ਾ ਤਸ਼ਕਰਾਂ ਨੂੰ ਨਥ ਪਾਉਣ ਲਈ ਚਲਾਈ ਗਈ ਮੁਹਿੰਮ ਦੌਰਾਨ ਭਾਰੀ ਮਾਤਰਾ 1020 ਬੋਤਲਾਂ ਨਜ਼ਾਇਜ ਸ਼ਰਾਬ ਬਰਾਮਦ ਕਰਨ ਤਕੜੀ ਸਫਲਤਾ ਹਾਸਿਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਜੀਤ ਸਿੰਘ ਗਿਲ ਨੇ ਦਸਿਆ ਕਿ ਉਹਨਾਂ ਨੂੰ ਗੁਪਤ ਸੂਚਨਾਂ ਮਿਲੀ ਸੀ ਕਿ ਪਿੰਡ ਸੋਢੀ ... Read More »

COMING SOON .....


Scroll To Top
11