Monday , 9 December 2019
Breaking News
You are here: Home » BUSINESS NEWS (page 4)

Category Archives: BUSINESS NEWS

ਲੱਖਾਂ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਹੌਜਰੀ ਮਾਲਿਕ ਕਾਬੂ

ਲੁਧਿਆਣਾ, 28 ਨਵੰਬਰ (ਜਸਪਾਲ ਅਰੋੜਾ)- ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਮੁਹੱਲਾ ਗੁਰੂ ਅਰਜੁਨ ਦੇਵ ਨਗਰ ਵਿਖੇ ਨਾਕੇਬੰਦੀ ਦੌਰਾਨ ਹੋਜਰੀ ਮਾਲਿਕ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 27 ਗ੍ਰਾਮ ਹੈਰੋਇਨ 1 ਲੱਖ 70 ਹਜਾਰ 220 ਰੁਪਏ ਦੀ ਡਰੱਗ ਮਨੀ ਇਕ ਇਲਕਟ੍ਰੋਨਿਕ ਕੰਡਾ 30 ਮੋਮੀ ਲਿਫਾਫੇ ਬਰਾਮਦ ਕੀਤੇ ਹਨ। ਐਸ ਟੀ ਐਫ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ... Read More »

ਮਲਸੀਆਂ ਦੇ ਕਾਰ ਬਾਜ਼ਾਰ ‘ਚ ਲੱਗੀ ਅੱਗ

6 ਕਾਰਾਂ, 30 ਹਜ਼ਾਰ ਦੀ ਨਕਦੀ, 15ਐਲ.ਸੀ.ਡੀ ਤੇ 50 ਵਾਟਰ ਫਿਲਟਰ ਸੜ ਕੇ ਸੁਆਹ ਸ਼ਾਹਕੋਟ, 28 ਨਵੰਬਰ (ਸੁਰਿੰਦਰ ਸਿੰਘ ਖਾਲਸਾ)- ਬੀਤੀ ਰਾਤ ਮਲਸੀਆਂ ਦੀ ਇੱਕ ਕਾਰ ਹੈਲਪਲਾਈਨ ਨੂੰ ਅੱਗ ਲੱਗਣ ਨਾਲ 6 ਕਾਰਾਂ, ਕਈ ਐੱਲ.ਸੀ.ਡੀ,ਵਾਟਰ ਫਿਲਟਰ (ਆਰ. ਓ) ਅਤੇ ਕਰੀਬ 30 ਹਜ਼ਾਰ ਰੁਪਏ ਦੀ ਨਕਦੀ ਸੜ ਕੇ ਸੁਆਹ ਹੋ ਗਈ। ਗੁਰੂ ਕ੍ਰਿਪਾ ਕਾਰ ਹੈਲਪਲਈਨ ਮਲਸੀਆਂ ਦੇ ਮਾਲਕ ਅਜੇ ਕੁਮਾਰ ਨੇ ... Read More »

ਆੜ੍ਹਤੀ ਨੇ ਝੋਨੇ ਦੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਦੁਖੀ ਹੋ ਕੇ ਮਾਰੀ ਦਰਿਆ ‘ਚ ਮਾਰੀ ਛਾਲ

ਸ੍ਰੀ ਹਰਗੋਬਿੰਦਪੁਰ, 28 ਨਵੰਬਰ (ਚਰਨਜੀਤ ਚੀਮਾ)- ਆੜ੍ਹਤੀਆਂ ਵੱਲੋਂ ਦਰਿਆ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮੌਕੇ ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਜਗਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕਮਾਨ ਵਿੱਚ ਅਵਨੀਤ ਟਰੇਡਿੰਗ ਕੰਪਨੀ ਦੇ ਨਾਂ ਤੇ ਆੜ੍ਹਤ ਦੀ ਦੁਕਾਨ ਕਰਦਾ ਸੀ ਅੱਜ ਕਰੀਬ ਨੌਂ ਤੋਂ ਦਸ ਵਜੇ ਦੇ ਦਰਮਿਆਨ ਦਰਿਆ ਬਿਆਸ ... Read More »

ਕੇਂਦਰ ਵੱਲੋਂ ਪੰਜਾਬ ਦੇ ਹਿੱਸੇ ਦਾ ਜੀਐਸਟੀ ਫੰਡ ਨਾ ਦੇਣਾ ਮੰਦਭਾਗਾ : ਵਿਧਾਇਕ ਸਿੱਕੀ

ਫਤਿਆਬਾਦ, 28 ਨਵੰਬਰ (ਸਹੋਤਾ)- ਕਾਂਗਰਸ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਫੋਨ ਤੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਤੇ ਚੱਲ ਰਹੇ ਹਨ ਤੇ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਲਈ ਗ੍ਰਾਂਟਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸਿੱਕੀ ਨੇ ਕਿਹਾ ਕਿ ਜਦ ਕਾਂਗਰਸ ਸਰਕਾਰ ਨੇ ਸੂਬੇ ਦੀ ... Read More »

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ : ਪਰਨੀਤ ਕੌਰ

ਪੰਜਾਬ ਨਿਵੇਸ਼ ਸੰਮੇਲਨ ਦਾ ਸਟਾਰਟਅੱਪ ਸੈਸ਼ਨ ਨਵੇਂ ਉਦਮੀਆਂ ਲਈ ਅਹਿਮ ਮੰਚ ਪਟਿਆਲਾ, 28 ਨਵੰਬਰ (ਸਿਕੰਦਰ ਸਿੰਘ)- ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ। ਲੋਕ ਸਭਾ ਮੈਂਬਰ ਨੇ 5 ਤੇ 6 ਦਸੰਬਰ ਨੂੰ ਆਈ.ਐਸ.ਬੀ. ਦੇ ਜਲ ਤਰੰਗ ... Read More »

ਰਜੀਆ ਸੁਲਤਾਨਾ ਵੱਲੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਕੌਮਾਂਤਰੀ ਹਵਾਈ ਅੱਡੇ ਤੱਕ ਚਲਾਉਣ ਸਬੰਧੀ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਟਰਾਂਸਪੋਰਟ ਮੰਤਰੀ ਨੇ ਕਰਮਚਾਰੀ ਯੂਨੀਅਨ ਨੂੰ ਸਮਾਂਬੱਧ ਸੀਨੀਅਰਤਾ ਅਤੇ ਪਦਉੱਨਤੀ ਦਾ ਭਰੋਸਾ ਦਿਵਾਇਆ ਚੰਡੀਗੜ੍ਹ, 27 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਕਿਹਾ ਕਿ ਉਹ ਜਲਦ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੇ ਮਾਮਲੇ ਨੂੰ ਉਠਾਉਣਗੇ ਜਿਸ ... Read More »

ਮੋਟਰਸਾਈਕਲ ਸਵਾਰਾਂ ਨੇ ਬਜ਼ੁਰਗ ਕੋਲੋਂ ਦਿਨ ਦਿਹਾੜੇ ਕੀਤੀ ਲੁੱਟ ਖੋਹ

ਫਤਿਆਬਾਦ, 27 ਨਵੰਬਰ (ਸਹੋਤਾ)- ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਨੂੰ ਵਾਇਆ ਫਤਿਆਬਾਦ ਆਉਦੇ ਮੇਨ ਰੋਡ ਤੇ ਲੁੱਟ ਖੋਹ ਕਰਨ ਵਾਲੇ ਨਿਤ ਦਿਨ ਬੇਖੌਫ ਹੋ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜਦਕਿ ਸਥਾਨਕ ਪੁਲਿਸ ਮੂਕ ਦਰਸ਼ਕ ਬਣ ਕੇ ਲੋਕਾ ਦਾ ਹੋ ਰਿਹਾ ਆਰਥਿਕ ਸ਼ੋਸ਼ਣ ਦੇਖ ਰਹੀ ਹੈ। ਇਸੇ ਹੀ ਤਰ੍ਹਾਂ ਦੀ ਇਕ ਘਟਨਾ ਪਿੰਡ ਵੇਈਂਪੁਈ ਦੇ ਵਾਸੀ ਸੁਰਜੀਤ ... Read More »

ਢਾਈ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ

ਲੁਧਿਆਣਾ, 26 ਨਵੰਬਰ (ਜਸਪਾਲ ਅਰੋੜਾ)- ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਸ਼ੇਰਪੁਰ ਕਲਾ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਤਸਕਰ ਕੋਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ... Read More »

ਪੁਲਿਸ ਪਾਰਟੀ ਨੇ 3900 ਨਸ਼ੀਲੀਆਂ ਗੋਲੀਆਂ ਸਮੇਤ ਕਾਰ ਇੱਕ ਨੂੰ ਕੀਤਾ ਕਾਬੂ

ਪਾਤੜਾਂ, 26 ਨਵੰਬਰ (ਹਰਭਜਨ ਸਿੰਘ ਮਹਿਰੋਕ)- ਸੀਨੀਅਰ ਅਫਸਰਾਂ ਵੱਲੋਂ ਨਸ਼ਿਆ ਨੂੰ ਰੋਕਣ ਸਬੰਧੀ ਪੁਲਿਸ ਨੂੰ ਦਿਤੀਆਂ ਸਖਤ ਹਦਾਈਤਾਂ ਤੇ ਕਾਰਵਾਈ ਕਰਦੇ ਹੋਏ ਸੁਤਰਾਣਾਂ ਪੁਲਿਸ ਨੇ ਨਸ਼ੀਲੀਆਂ ਗੋਲਿਆਂ ਸਮੇਤ ਇੱਕ ਕਾਰ ਸਵਾਰ ਨੂੰ ਕਾਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਦੀ ਪਤਰਕਾਰਾਂ ਨੂੰ ਜਾਂਣਕਾਰੀ ਦਿੰਦੇ ਹੋਏ ਸੁਤਰਾਣਾਂ ਥਾਣਾਂ ਮੁੱਖੀ ਰੂਪਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ... Read More »

ਸਰਕਾਰ ਦੀਆਂ ਨੀਤੀਆਂ ਕਾਰਨ ਲੋਕ ਕਰ ਰਹੇ ਨੇ ਠੱਗਿਆ ਮਹਿਸੂਸ : ਔਲਖ

ਫਤਿਆਬਾਦ, 26 ਨਵੰਬਰ (ਸਹੋਤਾ)- 2017 ਦੀ ਵਿਧਾਨ ਸਭਾ ਦੀਆਂ ਚੋਣਾ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ। ਪਰ ਸੱਤਾ ਦੇ ਨਸ਼ੇ ਵਿਚ ਸਰਕਾਰ ਆਪਣੇ ਕੀਤੇ ਵਾਦਿਆ ਨੂੰ ਭੁੱਲ ਕੇ ਆਰਥਿਕ ਵਸੀਲਿਆ ਦੀ ਲੁੱਟ ਕਰ ਰਹੀ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਵਿਸ਼ੇਸ਼ ... Read More »

COMING SOON .....


Scroll To Top
11