Saturday , 24 March 2018
Breaking News
You are here: Home » Carrier

Category Archives: Carrier

ਅੱਜ ਹੋਣ ਵਾਲੀ ਬੋਰਡ ਪਰੀਖਿਆ ਦੇ ਸਮੇਂ ’ਚ ਕੋਈ ਤਬਦੀਲੀ ਨਹੀਂ

ਐਸ.ਏ.ਐਸ ਨਗਰ 22 ਨਗਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਰਕਾਰੀ ਛੁਟੀ ਦੇ ਐਲਾਨ ਦੀ ਚਰਚਾ ਸਬੰਧੀ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬੋਰਡ ਦੇ ਸਕਤਰ ਹਰਗੁਣਜੀਤ ਕੌਰ ਨੇ ਸਪਸ਼ਟ ਕਰਦਿਆਂ ਦਸਿਆ ਕਿ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਪਰੀਖਿਆਵਾਂ ਦੇ ਸ਼ਡਿਊਲ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। Read More »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਨਵੇਂ ‘ਆਈਲੈਟਸ’ ਸੈਂਟਰ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿੱਚ ਨਵੇਂ ‘ਆਈਲੈਟਸ’ ਸੈਂਟਰ ਦਾ ਉਦਘਾਟਨ ਕੀਤਾ ਗਿਆ। ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਇਸ ਸੈਂਟਰ ਦਾ ਉਦਘਾਟਨ ਕੀਤਾ ਅਤੇ ਉਹਨਾਂ ਦੇ ਨਾਲ ਡਾਇਰੈਕਟਰ ਵਿੱਤ ਡਾ. ਨਰਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ.ਅਮਿਤ ਟੁਟੇਜਾ ਅਤੇ ਡਾਇਰੈਕਟਰ ਆਈ. ਟੀ. ਪ੍ਰੋ. ਸੱਨੀ ਅਰੋੜਾ ਵੀ ਸ਼ਾਮਲ ਸਨ।ਇਸ ਮੌਕੇ ਆਈਲੈਟਸ ... Read More »

ਸੀ.ਆਈ.ਏ. ਦੇ ਹੌਲਦਾਰ ਨੂੰ ਤਰੱਕੀ ਦੇ ਕੇ ਏ.ਐਸ.ਆਈ. ਦਾ ਲਾਇਆ ਸਟਾਰ

ਤਲਵੰਡੀ ਸਾਬੋ, 14 ਮਾਰਚ (ਰਾਮ ਰੇਸ਼ਮ ਨਥੇਹਾ)- ਮਹਿਕਮੇਂ ਵਿੱਚ ਡਿਓਟੀ ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਸੀ.ਆਈ.ਏ. ਦੇ ਹੌਲਦਾਰ ਸ੍ਰ. ਇੰਦਰਜੀਤ ਸਿੰਘ ਨੂੰ ਜਿਲ੍ਹਾ ਪੁਲਿਸ ਮੁਖੀ ਸ਼੍ਰੀ ਨਵੀਨ ਸਿੰਗਲਾ ਨੇ ਏ.ਐਸ.ਆਈ. ਦਾ ਰੈਂਕ ਪ੍ਰਦਾਨ ਕੀਤਾ। ਜ਼ਿਲ੍ਹਾ ਪਲਿਸ ਮੁਖੀ ਨੇ ਸ੍ਰ. ਇੰਦਰਜੀਤ ਸਿੰਘ ਦੇ ਮੋਢੇ ਤੇ ਸਟਾਰ ਲਾਉਂਦਿਆ ਉਸਨੂੰ ਤਰੱਕੀ ਦੀ ਵਧਾਈ ਦਿੱਤੀ ਅਤੇ ਅਗੇ ਤੋਂ ਵੀ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਦੇ ... Read More »

ਤਰਨ ਤਾਰਨ ਜ਼ਿਲ੍ਹੇ ਨੂੰ ਮਿਲੇ ਸਨਮਾਨ ਲਈ ਡਾ.ਅਗਨੀਹੋਤਰੀ ਅਤੇ ਸੁਖਪਾਲ ਸਿੰਘ ਭੁੱਲਰ ਨੇ ਡੀਸੀ ਨੂੰ ਦਿੱਤੀ ਵਧਾਈ

ਤਰਨਤਾਰਨ, 14 ਮਾਰਚ (ਜਰਮਨਜੀਤ ਰਟੌਲ)- ਜ਼ਿਲ੍ਹੇ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਕੀਤੇ ਗਏ ਕਾਰਜਾਂ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਜ਼ਿਲ੍ਹੇ ਨੂੰ ਮਿਲੇ ਸਨਮਾਨ ਲਈ ਅੱਜ ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਖੇਮਕਰਨ ਤੋਂ ਵਿਧਾਇਕ ਸ੍ਰੀ ਸੁਖਪਾਲ ਸਿੰਘ ਭੁੱਲਰ ਤੇ ਹੋਰ ਪਤਵੰਤ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੂੰ ਵਧਾਈ ਦੇਣ ਲਈ ... Read More »

ਕਾਂਟੀਨੈਂਟਲ ਕਾਲਜ ਆਫ ਹਾਇਰ ਸਟਡੀਜ਼ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਸੈਮੀਨਾਰ

ਫਤਹਿਗੜ੍ਹ ਸਾਹਿਬ, 14 ਮਾਰਚ (ਮਨੋਜ ਭੱਲਾ)-ਜ਼ਿਲ੍ਹਾ ਬਾਲ ਭਲਾਈ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਅਧੀਨ ਕਾਂਟੀਨੈਂਟਲ ਕਾਲਜ ਆਫ ਹਾਇਰ ਸਟਡੀਜ਼ ਜਲਬੇੜਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ: ਹਰਭਜਨ ਸਿੰਘ ਮਹਿਮੀ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਲੜਕੀਆਂ ਦੀ ਜਨਮ ਦਰ ... Read More »

ਡਾ.ਅਮਰਪ੍ਰੀਤ ਵਧਿਆ ਸੇਵਾਵਾਂ ਬਦਲੇ ਸਨਮਾਨਿਤ

ਧੂਰੀ, 11 ਮਾਰਚ (ਸੰਜੀਵ ਸਿੰਗਲਾ)- ਬਾਬਾ ਦੀਪ ਸਿੰਘ ਸਪੋਰਟਸ ਕਲਬ ਰਜਿ. ਧੂਰੀ ਪਿੰਡ ਵਲੋਂ ਕਬਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਨਮਾਇਦੇ ਜਸਵੀਰ ਸਿੰਘ ਜਸੀ ਸੇਖੋਂ ਨੇ ਸ਼ਿਰਕਤ ਕੀਤੀ ਅਤੇ ਕਬਡੀ ਦਾ ਮੈਚ ਦੇਖਿਆ ਇਸ ਮੌਕੇ ਜਸੀ ਸੇਖੋਂ ਨੇ ਕਬਡੀ ਖਿਡਾਰੀਆਂ ਦੀ ਹੋਂਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਇਨਾਮ ਵੀ ਵੰਡੇ।ਇਸ ਟੂਰਨਾਮੈਂਟ ਚ ਪਹੁੰਚੇ ਹੋਏ ਡਾ.ਅਮਰਪ੍ਰੀਤ ਸਿੰਘ ... Read More »

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਸ਼ਾਹਕੋਟ, 9 ਮਾਰਚ (ਸੁਰਿੰਦਰ ਸਿੰਘ ਖਾਲਸਾ)- ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਉਨਾਂ ਦੇ ਦਰ ’ਤੇ ਦੇਣ ਦੇ ਮਕਸਦ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਾਹਕੋਟ ਭੁਪਿੰਦਰ ਸਿੰਘ ਦੀ ਅਗਵਾਈ ਅਤੇ ਰਾਮ ਪ੍ਰਕਾਸ਼ ਪੰਚਾਇਤ ਅਫ਼ਸਰ ਦੀ ਦੇਖ-ਰੇਖ ਹੇਠ ਪਿੰਡ ਲਸੂੜੀ, ... Read More »

ਸ੍ਰੀ ਗੁਰੂ ਰਵਿਦਾਸ ਮਾਡਲ ਸਕੂਲ ਪੰਡਵਾ ਵਿਖੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਫਗਵਾੜਾ, 9 ਮਾਰਚ (ਅਸ਼ੋਕ ਸ਼ਰਮਾ, ਪਰਵਿੰਦਰ ਜੀਤ ਸਿੰਘ)- ਡੇਰਾ 108 ਸੰਤ ਹੰਸਰਾਜ ਜੀ ਮਹਾਰਾਜ ਪੰਡਵਾ ਦੀ ਰਹਿਨੁਮਾਈ ਹੇਠ ਚਲ ਰਹੇ ਸ੍ਰੀ ਗੁਰੂ ਰਵਿਦਾਸ ਮਾਡਲ ਹਾਈ ਸਕੂਲ ਪਿੰਡ ਪੰਡਵਾ ਵਿਖੇ ਵਿਦਾਇਗੀ ਪਾਰਟੀ ਦਾ ਅਯੋਜਨ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿਚ ਬਤੌਰ ਮੁਖ ਮਹਿਮਾਨ ਡੇਰੇ ਦੇ ਸੰਚਾਲਕ 108 ਸੰਤ ਜਸਵਿੰਦਰ ਪਾਲ, ਸਕੂਲ ਡਾਇਰੈਕਟਰ ਸ੍ਰੀ ਧਰਮਪਾਲ ਅਤੇ ਮੈਨੇਜਰ ... Read More »

ਨਵਜੋਤ ਸਿੰਘ ਸਿੱਧੂ ਨੇ 118 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 9 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼ਹਿਰੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਦੇਣ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ 1100 ਪੋਸਟਾਂ ’ਤੇ ਭਰਤੀ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਤਹਿਤ 650 ਪੋਸਟਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਜਦੋਂ ਕਿ 456 ਪੋਸਟਾਂ ਦਾ ਮਾਮਲਾ ਮਾਨਯੋਗ ਅਦਾਲਤ ਵੱਲੋਂ ਸਟੇਅ ਕੀਤੀ ਗਈ ਹੈ ਜਿਸ ਦੀ ਰੋਕ ਹਟਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਇਹ ਖੁਲਾਸਾ ... Read More »

ਸਿਖਿਆ ਦਾ ਪ੍ਰਸਾਰ ਸਮਾਜ ’ਚ ਔਰਤ ਦੀ ਦਸ਼ਾ ਸੁਧਾਰ ਸਕਦਾ : ਮਿਸ ਅਨਾਇਤ

ਫਰੀਦਕੋਟ, 8 ਮਾਰਚ (ਗੁਰਜੀਤ ਰੋਮਾਣਾ)-ਜ਼ਿਲ੍ਹਾ ਪਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਥੀਮ “ ਪੰਖ ਮਾਰ ਉਡਾਰੀ ” ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦੀ ਸ਼ੁਰੂਆਤ ਮੈਡਮ ਵਧੀਕ ਸਹਾਇਕ ਕਮਿਸ਼ਨਰ ਮਿਸ ਇਨਾਯਤ ਵਲੋਂ ਕੀਤੀ ਗਈ। ਇਸ ਮੌਕੇ ਮਿਸ ਅਨਾਇਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤ ਕਿਸੇ ਤੇ ਨਿਰਭਰ ਨਹੀਂ ਹੈ, ... Read More »

COMING SOON .....
Scroll To Top
11