Monday , 20 January 2020
Breaking News
You are here: Home » Carrier (page 18)

Category Archives: Carrier

ਕੈਨੇਡਾ ’ਚ ਤਰਨਦੀਪ ਸਿੰਘ ਨੇ 97 ਪ੍ਰਤੀਸ਼ਤ ਨੰਬਰ ਲੈ ਕੇ ਭੁਲਥ ਦਾ ਨਾਂ ਰੌਸ਼ਨ ਕੀਤਾ

ਕੈਨੇਡਾ, 8 ਜੂਨ (ਪਰਨੀਤ ਕੌਰ)-ਸ਼ੈਰੀਡਨ ਕਾਲਜ, ਮਿਸੀਸਾਗਾ (ਕੈਨੇਡਾ) ਵਿਚ ਭੁਲਥ ਦੇ ਤਰਨਦੀਪ ਸਿੰਘ ਨੂੰ ਬਿਜ਼ਨਸ ਅਕਾਊਂਟਸ ਦੀ ਪੜ੍ਹਾਈ ਮੁਕੰਮਲ ਕਰਨ ‘ਤੇ ਡਿਗਰੀ ਮਿਲੀ। ਜਿਸ ਨੇ 97/. ਪ੍ਰਤੀਸ਼ਤ ਨੰਬਰ ਲੈ ਕੇ ਆਪਣੇ ਪਰਿਵਾਰ ਅਤੇ ਆਪਣੇ ਸ਼ਹਿਰ ਦਾ ਨਾਂ ਰੋਸਨ ਕੀਤਾ ਹੈ ।ਇਸ ਸੰਬੰਧੀ ਉਸ ਦੇ ਪਿਤਾ ਦਲਜੀਤ ਿਸੰਘ ਨੇ ਫ਼ੋਨ ਵਾਰਤਾ ਤੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਸੀਂ ਟੀ.ਵੀ ਤੇ ਸਾਰਾ ਪ੍ਰੋਗਰਾਮ ... Read More »

ਮਲਟੀ ਸਕਿਲ ਡਿਵੈਲਪਮੈਂਟ ਸੈਂਟਰ ਲੁਧਿਆਣਾ ਦੇ ਸੀ.ਐਨ.ਸੀ. ਕੋਰਸ ਦੇ ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਲੁਧਿਆਣਾ, 6 ਜੂਨ (ਹਨੀਸ਼ ਕਪੂਰ ਹਨੀ)- ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਥੇ ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਮੁਤਾਬਿਕ ਹੁਨਰਮੰਦ ਕੀਤਾ ਜਾ ਰਿਹਾ ਹੈ ਉਥੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਿਕ ਨੌਕਰੀਆਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀ ਇਸ ਘਰ-ਘਰ ਰੋਜ਼ਗਾਰ ਯੋਜਨਾ ਨੂੰ ਪੂਰੀ ਤਰ੍ਹਾਂ ਬੂਰ ਪੈਣ ਲਗਾ ਹੈ। ਸਥਾਨਕ ਗਿਲ ਰੋਡ ਉਪਰ ਚਲ ਰਹੇ ਮਲਟੀ ... Read More »

ਐਸ.ਐਸ.ਪੀ. ਨੇ ਸੌਂਪੇ 7 ‘ਜੀ.ਓ.ਜੀਜ਼’ ਨੂੰ ਨਿਯੁਕਤੀ ਪੱਤਰ

ਮਾਨਸਾ, 6 ਜੂਨ (ਨਛੱਤਰ ਸਿੰਘ ਕਾਹਨਗੜ੍ਹ)- ਲੋੜਵੰਦਾਂ ਤੱਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਸਬੰਧੀ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਜੀ.ਓ.ਜੀਜ਼ (ਗਾਰਡੀਅਨਜ਼ ਆਫ਼ ਗਵਰਨੈਂਸ) ਨਿਯੁਕਤ ਕੀਤੇ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਅੱਜ 7 ਹੋਰ ਜੀ.ਓ.ਜੀਜ਼, ਨੂੰ ਅੱਜ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ਼੍ਰੀ ਪਰਮਾਰ ਨੇ ਕਿਹਾ ਕਿ ... Read More »

ਇੰਜੀ: ਸਰ੍ਹਾਂ ਨੇ ਸੀ.ਐਮ.ਡੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 6 ਜੂਨ (ਪੰਜਾਬ ਟਾਇਮਜ਼ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਮਹੱਤਵਪੁਰਨ ਫੈਸਲਾ ਲੈਂਦਿਆਂ ਪੰਜਾਬ ਦੇ ਮਹੱਤਵਪੂਰਨ ਅਦਾਰੇ ਦਾ ਇੰਜੀ:ਬਲਦੇਵ ਸਿੰਘ ਸਰ੍ਹਾਂ ਨੂੰ ਦੋ ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸੀ.ਐਮ.ਡੀ ਨਿਯੁਕਤ ਕੀਤਾ ਹੈ। ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਚੰਗੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਹ ਵਿਚਾਰ ਸ੍ਰੀ ਗੁਰਪ੍ਰੀਤ ਸਿੰਘ ... Read More »

ਐਸਐਚਓ ਮੁਖਤਿਆਰ ਸਿੰਘ ਨੂੰ ਵਧੀਆ ਸੇਵਾਵਾ ਲਈ ਡੀ ਜੀ ਪੀ ਕਮਾਂਡੇਸ਼ਨ ਡਿਸਕ

ਕਾਦੀਆਂ, 4 ਜੂਨ (ਅਰਵਿੰਦਰ ਮਠਾਰੂ)- ਮਾਨਯੋਗ ਡੀ ਜੀ ਪੀ ਪੰਜਾਬ ਦੇ ਹੁਕਮਾਂ ਅਨੁਸਾਰ ਐਸ ਐਚ ਓ ਮੁਖਤਿਆਰ ਸਿੰਘ ਥਾਣਾ ਘਣੀਏ ਕੇ ਬਾਂਗਰ ਨੂੰ ਉਨ੍ਹਾਂ ਦੀਆਂ ਲੋਕ ਹਿਤ ਸੇਵਾਵਾਂ ਤੇ ਮਹਿਕਮੇ ਵਿਚ ਬਿਹਤਰੀਨ ਕਾਰਗੁਜ਼ਾਰੀ ਕਰਕੇ ਐਸ ਐਸ ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਵਲੋਂ ਡੀ ਜੀ ਪੀ ਕਮਾਂਡੇਸ਼ਨ ਡਿਸਕ ਨਾਲ ਨਿਵਾਜਿਆ ਗਿਆ।ਇਸ ਮੌਕੇ ਐਸਐਚਓ ਮੁਖਤਿਆਰ ਸਿੰਘ ਨੇ ਮਾਨਯੋਗ ਡੀ ਜੀ ਪੀ ਪੰਜਾਬ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 44ਵੇਂ ਡਿਗਰੀ ਵੰਡ ਸਮਾਰੋਹ ਡਾ. ਰਿਪਿਨ ਕੋਹਲੀ ਨੂੰ ਪੀਐਚਡੀ ਦੀ ਡਿਗਰੀ

ਅੰਮ੍ਰਿਤਸਰ, 2 ਜੂਨ (ਦਵਾਰਕਾ ਨਾਥ ਰਾਣਾ, ਸ਼ਰਤ ਵਸ਼ਿਸ਼ਟ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 44ਵੇਂ ਡਿਗਰੀ ਵੰਡ ਸਮਾਰੋਹ ਡਾ. ਰਿਪਿਨ ਕੋਹਲੀ ਨੂੰ ਪੀਐਚਡੀ ਦੀ ਡਿਗਰੀ ਨਾਲ ਨਿਵਾਜਿਆ ਗਿਆ। ਇਹ ਡਿਗਰੀ ਉਨ੍ਹਾਂ ਨੂੰ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਅਤੇ ਹੋਰਨਾਂ ਨੇ ਪ੍ਰਦਾਨ ਕੀਤੀ। ਜਿਕਰਯੋਗ ਹੈ ਕਿ ਡਾ. ਰਿਪਿਨ ਕੋਹਲੀ ਖਾਲਸਾ ਕਾਲਜ ਫਾਰ ਇੰਜਨੀਅਰਿੰਗ ਰਣਜੀਤ ਐਵੀਨਿਊ ... Read More »

ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਨਤੀਜੇ ਵਿਚ ਸੀਬਾ ਸਕੂਲ ਦੇ ਬਚਿਆਂ ਨੇ ਮਾਰੀ ਬਾਜ਼ੀ

ਲਹਿਰਾਗਾਗਾ, 2 ਜੂਨ (ਰਣਜੀਤ ਸਿੰਘ ਵਾਲੀਆ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਦਸਿਆ ਹੈ ਕਿ ਸਕੂਲ ਦੇ ਕੁਲ 77 ਵਿਦਿਆਰਥੀਆਂ ਵਿਚੋਂ ਚਾਰੂ ਲਤਾ ਨੇ 93.3 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਮਨਜੋਤ ਕੌਰ ਨੇ 93.4 ਫੀਸਦੀ ਅੰਕ ... Read More »

ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ’ਚ ਸਮਾਰੋਹ

ਅੰਮ੍ਰਿਤਸਰ, 1 ਜੂਨ (ਦਵਾਰਕਾ ਨਾਥ ਰਾਣਾ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਉਚੱਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਜਿਸ ਵਿੱਚ ਸ੍ਰ. ਹਰਮਿੰਦਰ ਸਿੰਘ ਗਿੱਲ ਵਿਧਾਇਕ ਹਲਕਾ ਪੱਟੀ ਤੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਜਦਕਿ ਚੀਫ਼ ਖਾਲਸਾ ਦੀਵਾਨ ... Read More »

ਮਾਤਾ ਗੁਜਰੀ ਕਾਲਜ ਵਿਖੇ ਦਾਖਲਾ ਸੂਚਨਾ ਕੇਂਦਰ ਸਥਾਪਤ

ਇਸ ਸੈਸ਼ਨ ਤੋਂ ਐਮ.ਐਸ.ਸੀ. ਜੋਆਲਜੀ ਤੇ ਐਮ.ਸੀ.ਏ. ਲ਼ੇਟਰਲ ਐਂਟਰੀ ਦੋ ਨਵੇਂ ਕੋਰਸ ਸ਼ੁਰੂ ਕੀਤੇ : ਡਾਇਰੈਕਟਰ/ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਫਤਹਿਗੜ੍ਹ ਸਾਹਿਬ, 31 ਮਈ- ਮਾਤਾ ਗੁਜਰੀ ਕਾਲਜ ਵੱਲੋਂ ਅਕਾਦਮਿਕ ਸੈਸ਼ਨ 2018-19 ਦੇ ਦਾਖਲਿਆਂ ਦੀ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਲਈ ਕਾਲਜ ਵਿਖੇ ਵਾਤਾਨੂਕੂਲਿਤ ਦਾਖਲਾ ਸੂਚਨਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਡਾਇਰੈਕਟਰ/ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ ... Read More »

ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਤੇ ਫ਼ੀਸਾਂ ’ਚ ਛੋਟ ਦੀ ਸਹੂਲਤ ਉਪਲੱਭਧ : ਪ੍ਰਿੰ. ਹਰਮਨਦੀਪ ਸਿੰਘ ਗਿਲ

ਕਰਤਾਰਪੁਰ, 29 ਮਈ (ਪੰਜਾਬ ਟਾਇਮਜ਼ ਬਿਊਰੋ)-ਦੁਆਬੇ ਦੀ ਉਭਰ ਰਹੀ ਵਿਦਿਅਕ ਸੰਸਥਾ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਲੋਂ ਜਿਥੇ ਪੜ੍ਹਾਈ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਹਿਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰਕਾਰ ਦੀਆਂ ਸਹੂਲਤਾਂ ਦਿਤੀਆਂ ਜਾਂਦੀਆਂ ਹਨ ਉਥੇ ਕਾਲਜ ਦੀ ਸਕਾਲਰਸ਼ਿਪ ਕਮੇਟੀ ਵਲੋਂ ਐਸ.ਸੀ./ਬੀ.ਸੀ. ਵਿਦਿਆਰਥੀਆਂ ਲਈ ਡਾ. ਅੰਬੇਡਕਰ ਸਕਾਲਰਸ਼ਿਪ ਅਤੇ ਘਟ ਗਿਣਤੀ ਸਕਾਲਰਸ਼ਿਪ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੇਧ ਦੇ ਕੇ ਸੀਤਾ ... Read More »

COMING SOON .....


Scroll To Top
11